ਪੰਜਾਬੀ

CT ਯੂਨੀਵਰਸਿਟੀ ਵਲੋਂ ਨਨਕਾਣਾ ਸਾਹਿਬ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

Published

on

ਲੁਧਿਆਣਾ : CT ਯੂਨੀਵਰਸਿਟੀ ਵਲੋਂ ਅੱਜ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ ਦੇ ਉਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਬਾਰ੍ਹਵੀਂ ਜਮਾਤ ਵਿਚ 70 ਤੋਂ 80 ਪ੍ਰਤੀਸ਼ਤ ਅੰਕ ਅਤੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਅੱਜ ਸਕੂਲ ਵਿੱਚ “ਸ਼ਾਈਨਿੰਗ ਸਟਾਰ-2022” ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਸਾਲ 10+2 ਦੀ ਪ੍ਰੀਖਿਆ ਵਿਚ 70% ਤੋਂ 80% ਅਤੇ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਨੂੰ ਸਵੀਕਾਰ ਕਰਨ ਲਈ CT ਯੂਨੀਵਰਸਿਟੀ ਦਾ ਧੰਨਵਾਦ ਕੀਤਾ।

Facebook Comments

Trending

Copyright © 2020 Ludhiana Live Media - All Rights Reserved.