Connect with us

ਅਪਰਾਧ

ਉਧਾਰ ਦਿੱਤੇ ਪੈਸੇ ਨਾ ਮੋੜਨ ‘ਤੇ ਵਿਅਕਤੀ ਨੇ ਦਿੱਤੀ ਜਾਨ, ਪਤੀ-ਪਤਨੀ ਨਾਮਜ਼ਦ

Published

on

The person who gave his life for not repaying the loan, nominated the husband and wife

ਖੰਨਾ : ਉਧਾਰ ਪੈਸੇ ਵਿਅਕਤੀ ਵੱਲੋਂ ਨਾ ਮੋੜਨ ‘ਤੇ ਪਰੇਸ਼ਾਨ ਵਿਅਕਤੀ ਨੇ ਘਰ ਵਿਚ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਪੁਲਿਸ ਨੇ ਮਿ੍ਤਕ ਦੀ ਪਤਨੀ ਦੀ ਸ਼ਿਕਾਇਤ ‘ਤੇ ਦੋ ਮੁਲਜ਼ਮਾਂ (ਪਤੀ-ਪਤਨੀ) ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਬਾਰੇ ਮਿ੍ਤਕ ਦੀ ਪਤਨੀ ਸਰਬਜੀਤ ਕੌਰ ਵਾਸੀ ਖਟੀਕਾਂ ਚੌਕ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਉਨ੍ਹਾਂ ਤੋਂ ਸ਼ਰਨਜੀਤ ਕੌਰ ਸੁਰਨੀ ਤੇ ਉਸ ਦੇ ਪਤੀ ਗੁਰਪ੍ਰੀਤ ਸਿੰਘ ਵਾਸੀ ਪ੍ਰੇਮ ਨਗਰ ਖੰਨਾ ਨੇ ਧੀ ਨੂੰ ਵਿਦੇਸ਼ ਭੇਜਣ ਲਈ ਚਾਰ ਲੱਖ ਰੁਪਏ ਉਧਾਰ ਲਏ ਤੇ ਕਰੀਬ ਇਕ ਸਾਲ ਬਾਅਦ ਡੇਢ ਲੱਖ ਰੁਪਏ ਫ਼ੀਸ ਭੇਜਣ ਲਈ ਲਏ ਸਨ। ਇਸ ਮਗਰੋਂ ਜਿਨ੍ਹਾਂ ਵਿਅਕਤੀਆਂ ਤੋਂ ਮਰਹੂਮ ਰਜਿੰਦਰ ਸਿੰਘ ਨੇ ਪੈਸੇ ਲਏ ਸਨ ਉਹ ਪੈਸੇ ਮੰਗਣ ਲੱਗੇ ਪਰ ਉਕਤ ਪਤੀ ਪਤਨੀ ਨੇ ਉਨ੍ਹਾਂ ਦੇ ਪਤੀ ਰਜਿੰਦਰ ਸਿੰਘ ਨੂੰ ਉਧਾਰ ਨਾ ਮੋੜਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਆਪਣੇ ਦੋਵੇਂ ਪੁੱਤਰਾਂ ਨਾਲ 16 ਜੂਨ ਨੂੰ ਰਿਸ਼ਤੇਦਾਰੀ ਵਿਚ ਗਏ ਹੋਏ ਸਨ ਤੇ ਜਦੋਂ ਵਾਪਸ ਆਏ ਤਾਂ ਵੇਖਿਆ ਕਿ ਘਰ ਦਾ ਗੇਟ ਬੰਦ ਸੀ।

ਜਦੋਂ ਉਹ ਦਰਵਾਜ਼ਾ ਤੋੜ ਕੇ ਅੰਦਰ ਗਏ ਤਾਂ ਦੇਖਿਆ ਕਿ ਪਤੀ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ, ਜਿਸ ਨੂੰ ਗੁਆਂਢੀਆਂ ਦੀ ਮਦਦ ਨਾਲ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਮਿ੍ਤਕ ਦੇ ਬੈੱਡ ਹੇਠੋਂ ਖ਼ੁਦਕੁਸ਼ੀ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ ਗੁਰਪ੍ਰੀਤ ਸਿੰਘ ਤੇ ਸ਼ਰਨਜੀਤ ਕੌਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਥਾਣਾ ਸਿਟੀ 2 ਦੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Advertisement

ਤਾਜ਼ਾ

Dengue outbreak in Punjab Dengue outbreak in Punjab
ਇੰਡੀਆ ਨਿਊਜ਼10 mins ago

ਪੰਜਾਬ ‘ਚ ਦਿਨੋ ਦਿਨ ਵੱਧ ਰਿਹਾ ਡੇਂਗੂ ਦਾ ਕਹਿਰ

ਡੇਂਗੂ ਦੇ 14 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ...

Gurdaspur where a woman gave birth to four children Gurdaspur where a woman gave birth to four children
ਪੰਜਾਬ ਨਿਊਜ਼53 mins ago

ਗੁਰਦਾਸਪੁਰ ‘ਚ ਅਨੋਖਾ ਮਾਮਲਾ ਆਇਆ ਸਾਹਮਣੇ ,ਮਹਿਲਾ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ

ਗੁਰਦਾਸਪੁਰ ਵਿਚ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ। ਇਕ...

Ambika Soni refuses to become CM - Sources Ambika Soni refuses to become CM - Sources
ਇੰਡੀਆ ਨਿਊਜ਼1 hour ago

ਮੁੱਖ ਮੰਤਰੀ ਬਣਨ ਤੋਂ ਅੰਬਿਕਾ ਸੋਨੀ ਵੱਲੋਂ ਨੇ ਕੀਤਾ ਇਨਕਾਰ – ਸੂਤਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ...

Kalyugi's father wanted a second marriage, poison given to four innocent daughters Kalyugi's father wanted a second marriage, poison given to four innocent daughters
ਅਪਰਾਧ1 hour ago

ਕਲਯੁਗੀ ਪਿਓ ਕਰਵਾਉਂਣਾ ਚਾਹੁੰਦਾ ਸੀ ਦੂਜਾ ਵਿਆਹ,ਚਾਰ ਮਾਸੂਮ ਧੀਆਂ ਨੂੰ ਦਿੱਤਾ ਜ਼ਹਿਰ

ਰਾਜਸਥਾਨ ਦੇ ਬਾੜਮੇਰ ਵਿੱਚ ਇੱਕ ਕਲਯੁਗੀ ਪਿਤਾ ਨੇ ਆਪਣੀਆਂ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ...

Order issued to close Gurdwara Bangla Sahib in case of violation of Corona Rules Order issued to close Gurdwara Bangla Sahib in case of violation of Corona Rules
ਇੰਡੀਆ ਨਿਊਜ਼1 hour ago

ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਹੋਏ ਜਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ...

The weather in Ludhiana is likely to change from tomorrow after the scorching sun The weather in Ludhiana is likely to change from tomorrow after the scorching sun
ਪੰਜਾਬ ਨਿਊਜ਼2 hours ago

ਲੁਧਿਆਣਾ ‘ਚ ਕੜਕਦੀ ਧੁੱਪ ਤੋਂ ਬਾਅਦ ਕੱਲ ਤੋਂ ਹੋ ਸਕਦੀ ਹੈ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ

ਲੁਧਿਆਣਾ ‘ਚ ਅੱਠ ਵਜੇ ਦੇ ਕਰੀਬ ਪਾਰਾ 27 ਡਿਗਰੀ ਸੈਲਸੀਅਸ ਸੀ। ਹਵਾ ਵੀ ਨਹੀਂ ਚੱਲ ਰਹੀ ਸੀ। ਇਸ ਕਾਰਨ ਰਾਹਗੀਰਾਂ...

Punjab Government is preparing pre-primary classes from Anganwadi workers Punjab Government is preparing pre-primary classes from Anganwadi workers
ਪੰਜਾਬ ਨਿਊਜ਼2 hours ago

ਪੰਜਾਬ ਸਰਕਾਰ ਕਰ ਰਹੀ ਹੈ ਆਂਗਣਵਾੜੀ ਵਰਕਰਾਂ ਕੋਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਖੋਹਣ ਦੀ ਤਿਆਰੀ

ਜਾਣਕਰੀ ਅਨੁਸਾਰ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲੇ ਦੀ...

Girlfriend afraid English paper, boyfriend arrived girl take exam Girlfriend afraid English paper, boyfriend arrived girl take exam
ਇੰਡੀਆ ਨਿਊਜ਼2 hours ago

ਗਰਲਫ੍ਰੈਂਡ ਡਰਦੀ ਸੀ ਅੰਗਰੇਜ਼ੀ ਦਾ ਪੇਪਰ ਦੇਣ ਤੋਂ , ਫਿਰ ਪ੍ਰੇਮੀ ਪਹੁੰਚਿਆ ਲੜਕੀ ਬਣਕੇ ਪ੍ਰੀਖਿਆ ਦੇਣ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਕੇਸ ਪੱਛਮੀ ਅਫਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਲੜਕੀ ਬਣ ਗਿਆ ਅਤੇ...

People protest against Lockdown in Australia People protest against Lockdown in Australia
ਇੰਡੀਆ ਨਿਊਜ਼2 hours ago

ਆਸਟਰੇਲੀਆ ‘ਚ Lockdown ਵਿਰੁੱਧ ਲੋਕਾਂ ਨੇ ਕੀਤਾ ਪ੍ਰਦਰਸ਼ਨ

ਤੁਹਾਨੂੰ ਦੱਸ ਦਈਏ ਕਿ ਆਸਟ੍ਰੇਲੀਆ ਪੁਲਿਸ ਨੇ ਲਾਕਡਾਊਨ ਵਿਰੋਧੀ ਰੈਲੀ ‘ਚ ਮੈਲਬੌਰਨ ‘ਚ 235 ਤੇ ਸਿਡਨੀ ‘ਚ 35 ਲੋਕਾਂ ਨੂੰ...

conspirator motorcycle blast was arrested with a tiffin bomb conspirator motorcycle blast was arrested with a tiffin bomb
ਅਪਰਾਧ3 hours ago

ਮੋਟਰਸਾਇਕਲ ਧਮਾਕੇ ‘ਚ ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਕੀਤਾ ਕਾਬੂ

ਜਾਣਕਰੀ ਅਨੁਸਾਰ ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦੇ 3 ਦਿਨਾਂ ਦੇ ਅੰਦਰ, ਫਾਜ਼ਿਲਕਾ ਪੁਲਿਸ ਨੇ ਸ਼ਨੀਵਾਰ ਨੂੰ ਪਰਵੀਨ ਕੁਮਾਰ ਦੀ...

Congress postponed meeting, now directly will announce the new CM Congress postponed meeting, now directly will announce the new CM
ਇੰਡੀਆ ਨਿਊਜ਼3 hours ago

ਕਾਂਗਰਸ ਦੀ ਟਲੀ ਬੈਠਕ , ਹੁਣ ਸਿੱਧਾ ਨਵੇਂ CM ਦਾ ਹੋਵੇਗਾ ਐਲਾਨ

ਜਾਣਕਰੀ ਅਨੁਸਾਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ 11...

Actor Sonu Sood charged with tax evasion of Rs 20 crore Actor Sonu Sood charged with tax evasion of Rs 20 crore
ਇੰਡੀਆ ਨਿਊਜ਼3 hours ago

20 ਕਰੋੜ ਦੀ ਟੈਕਸ ਚੋਰੀ ਦਾ ਅਦਾਕਾਰ ਸੋਨੂੰ ਸੂਦ ’ਤੇ ਲੱਗਿਆ ਦੋਸ਼

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਦਾਕਾਰ ਸੋਨੂੰ ਸੂਦ ਦੇ ਘਰ ਤੇ ਦਫ਼ਤਰ ’ਤੇ ਪਿਛਲੇ 3 ਦਿਨਾਂ ਤੋਂ ਲਗਾਤਾਰ ਇਨਕਮ ਟੈਕਸ...

Trending