Connect with us

ਅਪਰਾਧ

ਪੁਲਿਸ ਨੇ ਕੱਸਿਆ ਸ਼ਿਕੰਜਾ, ਨੌਜਵਾਨਾਂ ਨੂੰ ਨ.ਜਾਇਜ਼ ਪਿ/ਸਤੌਲ ਅਤੇ ਮੈਗਜ਼ੀਨ ਸਮੇਤ ਕੀਤਾ ਕਾਬੂ

Published

on

ਲੁਧਿਆਣਾ : ਥਾਣਾ ਮੇਹਰਬਾਨ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਇਕ ਨੌਜਵਾਨ ਨੂੰ ਇਕ ਨਾਜਾਇਜ਼ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਦੇਵ ਸਿੰਘ ਉਰਫ ਜੱਗਾ ਵਾਸੀ ਪਿੰਡ ਸਸਰਾਲੀ ਵਜੋਂ ਹੋਈ ਹੈ। ਪੁਲਿਸ ਨੇ ਆਰਮੀ ਐਕਟ ਦੇ ਦੋਸ਼ਾਂ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਕਾਰਵਾਈ ਜਾਰੀ ਹੈ।

Facebook Comments

Trending