Connect with us

ਪੰਜਾਬੀ

ਪੰਜਾਬ ਬੋਰਡ ਵੱਲੋਂ ਇਨ੍ਹਾਂ ਜਮਾਤਾਂ ਲਈ ਦਾਖ਼ਲਾ ਸ਼ਡਿਊਲ ਜਾਰੀ

Published

on

The Punjab Board released the admission schedule for these classes

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ 5ਵੀ, 8ਵੀ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖ਼ਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬੇ ਦੀਆਂ ਸਰਕਾਰੀ, ਏਡਿਡ, ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ ‘ਚ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਤੌਰ ‘ਤੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਖ਼ਰੀ ਮਿਤੀ 15 ਮਈ, 2023 ਨਿਰਧਾਰਿਤ ਕੀਤੀ ਗਈ ਹੈ।

Facebook Comments

Trending