Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਨੇ ਭਲਕੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

Published

on

The Punjab Government has convened a special session of the Punjab Vidhan Sabha tomorrow

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਸੈਸ਼ਨ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਵਿਧਾਨ ਸਭਾ ਸਕੱਤਰੇਤ ਨੂੰ ਇਸ ਸਬੰਧ ’ਚ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

ਇਸ ਵਿਸ਼ੇਸ਼ ਸੈਸ਼ਨ ’ਚ ਪੰਜਾਬ ਸਰਕਾਰ ਕਈ ਮੁੱਦਿਆਂ ਨੂੰ ਲੈ ਕੇ ਸਿੱਧਾ ਕੇਂਦਰ ਸਰਕਾਰ ਨੂੰ ਚੈਲੇਂਜ ਕਰਦੇ ਹੋਏ ਵਿਧਾਨ ਸਭਾ ’ਚ ਮਤਾ ਪਾਸ ਕਰ ਸਕਦੀ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ’ਚ ਕੇਂਦਰੀ ਸੇਵਾ ਨਿਯਮ ਲਾਗੂ ਨਾ ਕਰਨ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।

Facebook Comments

Trending