Connect with us

ਕਰੋਨਾਵਾਇਰਸ

ਪੰਜਾਬ ਸਰਕਾਰ ਨੇ ਸੂਬੇ ’ਚ ਨਵੀਆਂ ਕੋਵਿਡ ਗਾਈਡਲਾਈਲਨਜ਼ ਕੀਤੀਆਂ ਜਾਰੀ

Published

on

The Punjab Government has issued new Covid Guidelines in the state

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ’ਚ ਕੋਰੋਨਾ ਵਾਇਰਸ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸਰਕਾਰ ਨੇ ਅੰਦਰੂਨੀ 400 ਅਤੇ ਬਾਹਰੀ 600 ਵਿਅਕਤੀਆਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਹੈ।

ਇਸ ਦੇ ਨਾਲ ਸਕੂਲਾਂ, ਕਾਲਜਾਂ, ਸਿਨੇਮਾ ਘਰ, ਬਾਰਜ਼, ਰੈਸਟੋਰੈਂਟ, ਚਿੜੀਆ ਘਰ, ਸਪਾ ਸੈਂਟਰ, ਕੋਚਿੰਗ ਸੈਂਟਰ, ਜਿੰਮ, ਮਿਊਜ਼ੀਅਮ ਆਦਿ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ, ਬਸ਼ਰਤੇ ਉਨ੍ਹਾਂ ਦੇ ਸਟਾਫ਼ ਦੇ ਪੂਰੀ ਵੈਕਸੀਨ ਲੱਗੀ ਹੋਵੇ ਜਾਂ ਚਾਰ ਹਫ਼ਤਿਆਂ ਤੋਂ ਘੱਟੋ-ਘੱਟ ਇਕ ਕੋਰੋਨਾ ਵੈਕਸੀਨ ਦੀ ਡੋਜ਼ ਜ਼ਰੂਰ ਲੱਗੀ ਹੋਵੇ।

Facebook Comments

Trending