ਪੰਜਾਬ ਨਿਊਜ਼

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਾ ਜਾਰੀ ਸ਼ਡਿਊਲ

Published

on

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼ੇ੍ਰਣੀ ਦੀ ਕੰਪਾਰਟਮੈਂਟ, ਰੀਅਪੀਅਰ (ਸਮੇਤ ਓਪਨ ਸਕੂਲ) ਅਨੁਪੂਰਕ, ਵਾਧੂ ਵਿਸ਼ਾ ਦੀਆਂ ਪ੍ਰੀਖਿਆਵਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਜਿਹੜੇ ਪ੍ਰੀਖਿਆਰਥੀ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀ ਕੰਪਾਰਟਮੈਂਟ, ਰੀਅਪੀਅਰ ਦੀਆਂ ਪ੍ਰੀਖਿਆਵਾਂ ਤੋਂ ਵਾਂਝੇ ਰਹਿ ਗਏ ਸਨ, ਨੂੰ ਮੁੜ ਪ੍ਰੀਖਿਆ 11 ਅਗਸਤ ਤੋਂ 6 ਸਤੰਬਰ ਤਕ ਬੋਰਡ ਵੱਲੋਂ ਸਥਾਪਤ ਕੇਂਦਰਾਂ ’ਚ ਕਰਵਾਈ ਜਾਵੇਗੀ। ਦਸਵੀਂ ਸ਼ੇ੍ਰਣੀ ਦੀ ਪ੍ਰੀਖਿਆ 11 ਅਗਸਤ ਤੋਂ 4 ਸਤੰਬਰ ਅਤੇ ਬਾਰ੍ਹਵੀਂ ਸ਼ੇ੍ਰਣੀ ਦੇ ਪ੍ਰੀਖਿਆਰਥੀ 11 ਅਗਸਤ ਤੋਂ 6 ਸਤੰਬਰ ਤੱਕ (ਸਵੇਰ ਦੇ ਸੈਸ਼ਨ ’ਚ ਸਵੇਰੇ 10 ਵਜੇ ਤੋਂ 1.15 ਵਜੇ ਤਕ) ਪ੍ਰੀਖਿਆ ਦੇਣਗੇ।

Facebook Comments

Trending

Copyright © 2020 Ludhiana Live Media - All Rights Reserved.