Connect with us

ਅਪਰਾਧ

ਲੁਟੇਰੇ ਔਰਤ ਦੇ ਗਲੇ ‘ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

Published

on

The robber snatched the gold chain from the woman's neck and fled
ਲੁਧਿਆਣਾ : ਸਥਾਨਕ ਮਧੂਵਨ ਐਨਕਲੇਵ ਚੌਕ ‘ਚ 2 ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ‘ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਨਿਊ ਅਗਰ ਨਗਰ ਦੀ ਰਹਿਣ ਵਾਲੀ ਪਰਮਜੀਤ ਕੌਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ |
ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਮਧੂਵਨ ਐਨਕਲੇਵ ਚੌਕ ਨੇੜੇ ਜਾ ਰਹੀ ਸੀ ਕਿ ਇਸ ਦੌਰਾਨ 2 ਮੋਟਰਸਾਈਕਲ ਸਵਾਰ ਲੜਕੇ ਉਥੇ ਆਏ, ਜੋ ਕਿ ਉਸਦੇ ਗਲੇ ‘ਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ

Facebook Comments

Trending