Connect with us

ਪੰਜਾਬੀ

ਕੈਪਟਨ ਸਰਕਾਰ ਦੇ ਸਵਾ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ‘ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ : ਢਿੱਲੋਂ

Published

on

The situation of drugs in Punjab is worrisome even after four and a quarter years of Captain Sarkar: Dhillon

ਲੁਧਿਆਣਾ : ਪੰਜਾਬ ‘ਚ ਚਾਰ ਹਫਤਿਆਂ ‘ਚ ਨਸ਼ਾ ਖਤਮ ਕਰਨ ਦੀ ਕਸਮ ਖਾ ਕੇ ਬਣੀ ਕਾਂਗਰਸ ਦੀ ਕੈਪਟਨ ਸਰਕਾਰ ਦੇ ਸਵਾ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ‘ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ ਹੈ। ਇਹ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਕਾਂਗਰਸ ਤੇ ‘ਆਪ’ ਨੇ ਪੰਜਾਬ ਵਿਚ ਨਸ਼ਿਆਂ ਦਾ ਬਖੇੜਾ ਖੜ੍ਹਾ ਕਰ ਕੇ ਪੰਜਾਬੀਆਂ ਦੇ ਮਨਾਂ ਅੰਦਰ ਭਰਮ ਭੁਲੇਖੇ ਪਾ ਕੇ ਅਜਿਹਾ ਮਾਹੋਲ ਬਣਾਕੇ ਪੰਜਾਬੀ ਨੌਜਵਾਨ ਨੂੰ ਦੁਨੀਆਂ ਭਰ ਵਿਚ ਬਦਨਾਮ ਕੀਤਾ। ਉਨਾਂ ਕਿਹਾ ਕਿ ਨਸ਼ਿਆਂ ਉਤੇ ਕੀਤੀ ਗਈ ਸਿਆਸਤ ਦੌਰਾਨ ਗੁਟਕਾ ਸਾਹਿਬ ਦੀਆਂ ਕਸਮਾਂ ਤਕ ਖਾਦੀਆਂ ਗਈਆਂ ਅਤੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੇ ਝੂਠੇ ਵਾਅਦੇ ਕੀਤੇ ਗਏ।

ਕਾਂਗਰਸ ਦੀ ਕੈਪਟਨ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਨਸ਼ਿਆਂ ਨੂੰ ਖਤਮ ਨਹੀਂ ਕੀਤਾ ਜਾ ਸਕਿਆ ਅਤੇ ਨਸ਼ੇ ਕਾਰਨ ਲੁੱਟਾਂ ਖੋਹਾਂ ਇੰਨੀਆਂ ਜ਼ਿਆਦਾ ਵੱਧ ਗਈਆਂ ਹਨ ਕਿ ਲੋਕ ਆਪਣੇ ਆਪ ਨੂੰ ਘਰਾਂ ਅੰਦਰ ਵੀ ਮਹਿਫੂਜ ਮਹਿਸੂਸ ਨਹੀਂ ਕਰ ਰਹੇ। ਉਨਾਂ ਕਿਹਾ ਕਿ ਇਨਾਂ ਘਟਨਾਵਾਂ ਕਾਰਨ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵੀ ਅਤੀ ਚਿੰਤਾਜਨਕ ਬਣੀ ਹੋਈ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਝੂਠ ਬੋਲ ਕੇ ਕਸਮਾਂ ਖਾ ਕੇ ਪ੍ਰਪਤ ਕੀਤੀ ਸੱਤਾ ਦੇ ਨਸ਼ੇ ਵਿੱਚੋ ਬਾਹਰ ਨਿਕਲੋ ਅਤੇ ਪੰਜਾਬ ਦੀ ਚਿੰਤਾਜਨਕ ਸਥਿਤੀ ਨੂੰ ਕਾਬੂ ਕਰਨ ਲਈ ਕੋਈ ਠੋਸ ਪੋ੍ਗਰਾਮ ਉਲੀਕੋ। ਇਸ ਮੌਕੇ ਰਛਪਾਲ ਸਿੰਘ ਫੌਜੀ, ਮੁਖਤਿਆਰ ਸਿੰਘ ਚੀਮਾ, ਸਰਬਜੀਤ ਸਿੰਘ ਲਾਡੀ (ਕੌਂਸਲਰ), ਗੁਰਮੇਲ ਸਿੰਘ ਜੱਜੀ (ਕੌਂਸਲਰ), ਬਲਵਿੰਦਰ ਸਿੰਘ ਸ਼ੈਕੀ, ਡਾ.ਅਸ਼ਵਨੀ ਕੁਮਾਰ ਪਾਸੀ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਜੱਪਨ ਕੁਮਾਰ ਆਦਿ ਹਾਜ਼ਰ ਸਨ।

Facebook Comments

Advertisement

ਤਾਜ਼ਾ

Members of Ludhiana Sutlej Club will get free gym facility for two months Members of Ludhiana Sutlej Club will get free gym facility for two months
ਕਰੋਨਾਵਾਇਰਸ4 mins ago

ਲੁਧਿਆਣਾ ਸਤਲੁਜ ਕਲੱਬ ਦੇ ਮੈਂਬਰਾਂ ਨੂੰ ਦੋ ਮਹੀਨੇ ਲਈ ਮੁਫ਼ਤ ਜਿਮ ਦੀ ਮਿਲੇਗੀ ਸਹੂਲਤ

ਬੁੱਧਵਾਰ ਤੋਂ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਕਾਰੀ ਸਤਲੁਜ ਕਲੱਬ ਵਿੱਚ ਜਿਮ ਦੀ ਸਹੂਲਤ ਸ਼ੁਰੂ ਕੀਤੀ ਗਈ...

Ludhiana entrepreneurs write letter to PM Modi, says steel industry verge closure rising steel prices Ludhiana entrepreneurs write letter to PM Modi, says steel industry verge closure rising steel prices
ਇੰਡੀਆ ਨਿਊਜ਼12 mins ago

ਲੁਧਿਆਣਾ ਦੇ ਉੱਦਮੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ ਕਿਹਾ ਸਟੀਲ ਦੀਆਂ ਵਧਦੀਆਂ ਕੀਮਤਾਂ ਕਾਰਨ ਉਦਯੋਗ ਬੰਦ ਹੋਣ ਦੀ ਕਗਾਰ ‘ਤੇ

ਲੁਧਿਆਣਾ ਵਿੱਚ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨਜ਼ (ਫਿਕੋ) ਦੇ ਚੇਅਰਮੈਨ ਕੇਕੇ। ਸੇਠ ਅਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪ੍ਰਧਾਨ...

Fake Prashant Kishore is now inciting leaders against the Punjab Chief Minister Fake Prashant Kishore is now inciting leaders against the Punjab Chief Minister
ਅਪਰਾਧ1 hour ago

ਨਕਲੀ ਪ੍ਰਸ਼ਾਂਤ ਕਿਸ਼ੋਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਭੜਕਾ ਰਿਹਾ ਹੈ ਨੇਤਾਵਾਂ ਨੂੰ

ਪੰਜਾਬ ਵਿਚ ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਹੁਣ ਕਾਂਗਰਸੀ ਆਗੂਆਂ ਦੇ ਨੱਕ ਵਿਚ ਨੱਕ ਪਾ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼...

The chairman of Ludhiana Improvement Trust got involve protesting NGO officials The chairman of Ludhiana Improvement Trust got involve protesting NGO officials
ਅਪਰਾਧ2 hours ago

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦਰਸ਼ਨ ਕਰ ਰਹੇ ਐਨਜੀਓ ਅਧਿਕਾਰੀਆਂ ਨਾਲ ਉਲਝੇ

ਸਵੈਸੇਵੀ ਸੰਗਠਨ ਜਾਗ ਦੇ ਲੁਧਿਆਣਾ, ਕੌਂਸਲ ਆਫ ਇੰਜੀਨੀਅਰਜ਼ ਅਤੇ ਨਰੋਆ ਮੰਚ ਨੇ ਮੰਗਲਵਾਰ ਨੂੰ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਦੇ...

Monsoon rains amid strong winds in Ludhiana Monsoon rains amid strong winds in Ludhiana
ਪੰਜਾਬ ਨਿਊਜ਼2 hours ago

ਲੁਧਿਆਣਾ ‘ਚ ਤੇਜ਼ ਗਰਮੀ ਤੋਂ ਮਿਲੀ ਰਾਹਤ ਤੇਜ਼ ਹਵਾਵਾਂ ਦਰਮਿਆਨ ਵਰਖਿਆ ਮਾਨਸੂਨ

ਬੁੱਧਵਾਰ ਤੜਕੇ ਮਾਨਸੂਨ ਨੇ ਮਹਾਨਗਰ ਵਿੱਚ ਵਰ੍ਹਾਇਆ। ਲੁਧਿਆਣਾ ਵਿੱਚ ਸਵੇਰੇ ਲਗਭਗ 3 ਵਜੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ...

field body was buried by the aunt, the father swallowed the poison in shock field body was buried by the aunt, the father swallowed the poison in shock
ਅਪਰਾਧ2 hours ago

ਭੂਆ ਨੂੰ ਖਤਮ ਕਰਕੇ ਦੇਹ ਨੂੰ ਦੱਬ ਦਿੱਤਾ ਖੇਤ ‘ਚ,ਪਿਤਾ ਨੇ ਸਦਮੇ ਵਿੱਚ ਨਿਗਲਿਆ ਜ਼ਹਿਰ

ਪੁੱਤਰ ਨੇ ਭੂਆ ਨੂੰ ਮਾਰ ਦਿੱਤਾ ਅਤੇ ਲਾਸ਼ ਨੂੰ ਪਿੰਡ ਨਾਗਲ ਵਿੱਚ ਦਫਨਾਇਆ। ਜਦੋਂ ਇਸ ਬਾਰੇ ਕਾਤਲ ਦੇ ਪਿਤਾ ਨੂੰ...

10 rupee note falls from pocket Man pick up on road was run over by bus 10 rupee note falls from pocket Man pick up on road was run over by bus
ਦੁਰਘਟਨਾਵਾਂ3 hours ago

ਜੇਬ ਵਿੱਚੋਂ ਉੱਡਕੇ 10 ਰੁਪਏ ਦਾ ਨੋਟ ਡਿੱਗ ਪਿਆ ਸੜਕ ‘ਤੇ ਚੁੱਕਣ ਗਏ ਆਦਮੀ ਨੂੰ ਬੱਸ ਨੇ ਕੁਚਲਿਆ

ਕਿਸੇ ਨੂੰ ਨਹੀਂ ਪਤਾ ਕਿ ਕੋਈ ਵਿਅਕਤੀ ਕਦੋਂ ਅਤੇ ਕਿਵੇਂ ਮਰੇਗਾ, ਪਰ ਇੱਥੇ 48 ਸਾਲਾ ਸ਼ਿਵਰਾਜ ਨੇ ਸਿਰਫ 10 ਰੁਪਏ...

Ludhiana: Hooligan of factory watchman looted Rs 4 lakh pipes in Ludhiana Ludhiana: Hooligan of factory watchman looted Rs 4 lakh pipes in Ludhiana
ਅਪਰਾਧ3 hours ago

ਲੁਧਿਆਣਾ ਵਿੱਚ ਬਦਮਾਸ਼ਾਂ ਨੇ ਫੈਕਟਰੀ ਦੇ ਚੌਕੀਦਾਰ ਨੂੰ ਬੰਧਕ ਬਣਾਕੇ ਲੁੱਟੇ 4 ਲੱਖ ਰੁਪਏ ਦੀਆਂ ਪਾਈਪ

ਕਕਾ ਰੋਡ ਤੇ ਉਸਾਰੀ ਅਧੀਨ ਫੈਕਟਰੀ ਚ ਚੌਕੀਦਾਰ ਨੂੰ ਬੰਧਕ ਬਣਾਉਣ ਤੋਂ ਬਾਅਦ ਲੁਟੇਰੇ 4 ਲੱਖ ਰੁਪਏ ਦੀਆਂ ਪਾਈਪਾਂ ਲੈ...

Sweepers on the streets burned the idol Sweepers on the streets burned the idol
ਪੰਜਾਬੀ19 hours ago

ਸੜਕਾਂ ‘ਤੇ ਉਤਰੇ ਸਫ਼ਾਈ ਸੇਵਕਾਂ ਨੇ ਪੁਤਲਾ ਫੂਕਿਆ

ਜਗਰਾਓਂ : ਮਹੀਨੇ ਭਰ ਤੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਕਾਮਿਆਂ ਨੇ ਅੱਜ ਸੜਕਾਂ ‘ਤੇ ਉਤਰਦਿਆਂ...

Protested against skyrocketing oil prices Protested against skyrocketing oil prices
ਖੇਤੀਬਾੜੀ19 hours ago

ਤੇਲ ਦੇ ਅਸਮਾਨੀ ਪੁੱਜੇ ਭਾਅ ਖ਼ਿਲਾਫ਼ ਰੋਸ ਪ੍ਰਗਟਾਇਆ

ਜਗਰਾਓਂ : ਪੈਟਰੋਲ-ਡੀਜ਼ਲ, ਸਰੋਂ ਦਾ ਤੇਲ, ਰਿਫਾਇਨ ਤੇ ਆਮ ਵਸਤਾਂ ਦੇ ਅਸਮਾਨੀ ਜਾ ਲੱਗੇ ਭਾਅ ਖਿਲਾਫ ਅੱਜ ਕਿਸਾਨੀ ਮੋਰਚੇ ‘ਚ...

The Center is intoxicated with power and is violating human rights The Center is intoxicated with power and is violating human rights
ਖੇਤੀਬਾੜੀ19 hours ago

ਕੇਂਦਰ ਸੱਤਾ ਦੇ ਨਸ਼ੇ ‘ਚ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ

ਜਗਰਾਓਂ : ਖੇਤੀ ਕਾਨੂੰਨ ਦੀ ਵਾਪਸੀ ਦੀ ਮੰਗ ਨੂੰ ਲੈ ਕੇ 257 ਦਿਨਾਂ ਤੋਂ ਚੌਂਕੀਮਾਨ ਟੋਲ ਪਲਾਜ਼ਾ ‘ਤੇ ਧਰਨਾ ਦੇ...

Municipal employees staged a protest rally Municipal employees staged a protest rally
ਪੰਜਾਬ ਨਿਊਜ਼19 hours ago

ਨਗਰ ਨਿਗਮ ਮੁਲਜ਼ਮਾਂ ਨੇ ਕੀਤੀ ਰੋਸ ਰੈਲੀ

ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਵੱਲੋਂ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ...

Trending