Connect with us

ਪੰਜਾਬੀ

ਵਿਦਿਆਰਥਣਾਂ ਨੇ ਧਾਰਮਿਕ ਮੁਕਾਬਲਿਆ ਵਿਚ ਮੱਲ੍ਹਾ ਮਾਰੀਆਂ

Published

on

The students competed in religious competitions

ਚੌਂਕੀਮਾਨ / ਲੁਧਿਆਣਾ : ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।

ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਹੁਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਸਬਦ ਗਾਇਨ ਮੁਕਾਬਲੇ ਵਿਚ ਪਿੰ੍ਅਕਾ ਕੌਰ, ਇੰਦਰਪ੍ਰੀਤ ਕੌਰ ਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪਿੰ੍ਸੀਪਲ ਜਤਿੰਦਰ ਕੌਰ ਨੇ ਧਾਰਮਿਕ ਮੁਕਾਬਲਿਆ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦਿਆ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਜਤਿੰਦਰ ਕੌਰ ਨੇ ਕਿਹਾ ਕੇ ਕੋਵਿਡ-19 ਕਾਰਨ ਪਿਛਲੇ ਲੰਮੇ ਸਮੇ ਤੋਂ ਜੀਵਨ ਵਿਚ ਆਈ ਖੜੋਤ ਕਾਰਨ ਪਏ ਘਾਟੇ ਨੂੰ ਮਿਹਨਤ ਅਤੇ ਲਗਨ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।

Facebook Comments

Trending