Connect with us

ਪੰਜਾਬੀ

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The students of Devaki Devi Jain Memorial College gave an excellent performance

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀਸੀਏ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕੀਤਾ। ਮਨੀਸ਼ਾ ਨੇ 88.75% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਚੌਥਾ ਤੇ ਕਾਲਜ ਵਿਚ ਪਹਿਲਾ, ਗੌਰੀ ਨੇ 87% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ 8ਵਾਂ ਅਤੇ ਕਾਲਜ ਵਿਚ ਦੂਜਾ ਅਤੇ ਕੁਮਕੁਮ ਨੇ 83.75% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ।

ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਸੀਨੀਅਰ ਮੀਤ ਪ੍ਰਧਾਨ ਵਿਪਨ ਕੁਮਾਰ ਜੈਨ, ਵਾਈਸ ਪ੍ਰਧਾਨ ਬਾਂਕੇ ਬਿਹਾਰੀ ਲਾਲ ਜੈਨ, ਸਕੱਤਰ ਰਾਜੀਵ ਜੈਨ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਜੈਨ ਅਤੇ ਕਾਲਜ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਗਨ ਅਤੇ ਸਫਲਤਾ ਲਈ ਵਧਾਈ ਦਿੱਤੀ।

Facebook Comments

Trending