ਪੰਜਾਬ ਨਿਊਜ਼

ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Published

on

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ।

ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 18 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 2 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 58 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Facebook Comments

Trending

Copyright © 2020 Ludhiana Live Media - All Rights Reserved.