Connect with us

ਪੰਜਾਬ ਨਿਊਜ਼

ਲੁਧਿਆਣਾ: 4 ਹਥਿਆਰਬੰਦ ਲੁਟੇਰੇ ਦੋ ਦੋਸਤਾਂ ਨੂੰ ਲੁੱਟ ਕੇ ਹੋਏ ਫਰਾਰ, ਨਹੀਂ ਮਿਲਿਆ ਕੋਈ ਸੁਰਾਗ

Published

on

ਲਾਕਡਾਊਨ ਦੌਰਾਨ ਲੁਟੇਰਿਆਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਸ਼ਹਿਰ ਤੋਂ ਰੋਜਾਨਾ ਲੁੱਟ-ਖੋਹ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੁਤਬੇਵਾਲ ਨੇੜੇ 4 ਹਥਿਆਰਬੰਦ ਲੁਟੇਰੇ 2 ਦੋਸਤਾਂ ਨੂੰ ਲੁੱਟ ਕੇ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਹਰੀਸ਼ ਕੁਮਾਰ ਨਿਵਾਸੀ ਭੱਟੀਆਂ ਬੇਟ ਦੇ ਬਿਆਨਾਂ ਤੇ ਅਣਪਛਾਤੇ 4 ਹਥਿਆਰਬੰਦ ਲੁਟੇਰਿਆਂ ਖਿਲਾਫ਼ ਕੇਸ ਦਰਜ਼ ਕਰ ਲਿਆ ਹੈ।

ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦੇ ਹਰੀਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਪਿੰਡ ਕੁਤਬੇਵਾਲ ਨੇੜੇ ਜਾ ਰਹੇ ਸਨ ਅਤੇ ਇਸ ਦੌਰਾਨ ਚਾਰ ਹਥਿਆਰਬੰਦ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਨਕਦੀ ਦੀ ਮੰਗ ਕੀਤੀ। ਇਸ ਤੋਂ ਬਾਅਦ ਦੋਨਾ ਦੋਸਤਾਂ ਦੇ ਵਿਰੋਧ ਕੀਤਾ ਅਤੇ ਉਨ੍ਹਾਂ ਨੇ ਨਕਦੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਲੁਟੇਰਿਆਂ ਨੇ ਉਨ੍ਹਾਂ ਤੋਂ ਕਰੀਬ 2300 ਰੁਪਏ ਦੀ ਨਗਦੀ ਅਤੇ ਉਸਦੇ ਦੋਸਤ ਵਿਕਾਸ ਦਾ ਮੋਬਾਈਲ ਖੋਹ ਲਿਆ ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੀਤੀ ਸ਼ਾਮ ਤੱਕ ਲੁਟੇਰਿਆਂ ਦਾ ਕੁੱਝ ਪਤਾ ਨਹੀਂ ਲੱਗਿਆ ਸੀ।

Source: ajitjalandhar

Facebook Comments

Advertisement

ਤਾਜ਼ਾ

Punjab Police showed generosity at Fatehgarh Sahib during Bharat Bandh Punjab Police showed generosity at Fatehgarh Sahib during Bharat Bandh
ਪੰਜਾਬ ਨਿਊਜ਼7 mins ago

ਭਾਰਤ ਬੰਦ ਦੇ ਦੌਰਾਨ ਫਤਿਹਗੜ੍ਹ ਸਾਹਿਬ ‘ਚ ਪੰਜਾਬ ਪੁਲਿਸ ਨੇ ਦਿਖਾਈ ਦਰਿਆਦਿਲੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਪੁਲਿਸ ਇੰਨੀ ਵੀ ਮਾੜੀ ਨਹੀਂ ਹੈ ਕੇ ਕਿਸੇ ਦੀ ਮਦਦ ਵੀ ਨਾ ਕਰੇ। ਕਦੇ-ਕਦੇ...

NRMU gives support to farmers in Ludhiana NRMU gives support to farmers in Ludhiana
ਇੰਡੀਆ ਨਿਊਜ਼13 mins ago

ਲੁਧਿਆਣਾ ‘ਚ N.R.M.U ਨੇ ਕਿਸਾਨਾਂ ਨੂੰ ਦਿੱਤਾ ਸਮਰਥਨ , ਬੀਜੇਪੀ ਸਰਕਾਰ ਦੇ ਖਿਲਾਫ ਕੀਤੀ ਨਾਅਰੇਬਾਜ਼ੀ

ਲੁਧਿਆਣਾ ‘ਚ ਕਿਸਾਨ ਮਜ਼ਦੂਰ ਯੂਨਾਈਟਿਡ ਫਰੰਟ ਦੇ ਭਾਰਤ ਬੰਦ ਦੇ ਸਮਰਥਨ ਵਿੱਚ, ਐਨਆਰਐਮਯੂ ਲੁਧਿਆਣਾ ਦੀਆਂ ਸਾਰੀਆਂ ਸ਼ਾਖਾਵਾਂ/ਮੰਡਲ ਅਧਿਕਾਰੀਆਂ ਨੇ ਰੇਲਵੇ...

Sarpanches-Councilors longer allowed enter government offices without entry card Sarpanches-Councilors longer allowed enter government offices without entry card
ਪੰਜਾਬ ਨਿਊਜ਼21 mins ago

ਹੁਣ ਸਰਪੰਚਾਂ-ਕੌਂਸਲਰਾਂ ਨੂੰ ਨਹੀਂ ਮਿਲੇਗੀ ਸਰਕਾਰੀ ਦਫਤਰਾਂ ‘ਚ ਐਂਟਰੀ ਕਾਰਡ ਤੋਂ ਬਿਨ੍ਹਾਂ ਐਂਟਰੀ

ਮਿਲੀ ਜਾਣਕਰੀ ਅਨੁਸਾਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਪਹਿਲੀ ਕੈਬਿਨੇਟ ਮੀਟਿੰਗ ਕੀਤੀ...

Now rules for Aadhaar card replacement, new information light Now rules for Aadhaar card replacement, new information light
ਇੰਡੀਆ ਨਿਊਜ਼41 mins ago

ਹੁਣ ਆਧਾਰ ਕਾਰਡ ਦੇ ਬਦਲੇ ਨਿਯਮ, ਇਹ ਨਵੀਂ ਜਾਣਕਾਰੀ ਆਈ ਸਾਹਮਣੇ

ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਆਧਾਰ ਬਣਾਉਣ ਦੀ ਪ੍ਰਕਿਰਿਆ ਨੂੰ ਬਦਲ ਦਿੱਤਾ ਹੈ। ਯੂਆਈਡੀਏਆਈ ਨੇ ਜਾਣਕਾਰੀ ਦਿੱਤੀ ਹੈ ਕਿ...

Narinder Singh Tomar's big statement once again after seeing closure India Narinder Singh Tomar's big statement once again after seeing closure India
ਇੰਡੀਆ ਨਿਊਜ਼53 mins ago

ਨਰਿੰਦਰ ਸਿੰਘ ਤੋਮਰ ਦਾ ਭਾਰਤ ਬੰਦ ਨੂੰ ਵੇਖਦਿਆਂ ਇੱਕ ਵਾਰ ਫਿਰ ਆਇਆ ਵੱਡਾ ਬਿਆਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ...

Farmers stop train from Bathinda to Delhi in Barnala Farmers stop train from Bathinda to Delhi in Barnala
ਖੇਤੀਬਾੜੀ1 hour ago

ਬਰਨਾਲਾ ‘ਚ ਕਿਸਾਨਾਂ ਨੇ ਰੋਕੀ ਬਠਿੰਡਾ ਤੋਂ ਦਿੱਲੀ ਜਾਣ ਵਾਲੀ ਟਰੇਨ

ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4...

ਇੰਡੀਆ ਨਿਊਜ਼1 hour ago

ਭਾਰਤੀ ਕਿਸਾਨ ਉਗਰਾਹਾਂ ਨੇ ਭਾਰਤ ਬੰਦ ਦੌਰਾਨ ਦਿੱਤਾ ਸਭ ਤੋਂ ਵਿਸ਼ਾਲ ਧਰਨਾ

ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਤਕਰੀਬਨ 1 ਸਾਲ ਤੋਂ...

Now in this country beard and hair cutting will be a crime Now in this country beard and hair cutting will be a crime
ਅਪਰਾਧ2 hours ago

ਹੁਣ ਇਸ ਦੇਸ਼ ਵਿੱਚ ਦਾੜ੍ਹੀ ਅਤੇ ਵਾਲ ਕੱਟਣਾ ਹੋਵੇਗਾ ਅਪਰਾਧ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਦੇ ਬਾਅਦ ਤਾਲਿਬਾਨ ਨੇ ਇੱਥੇ ਰਹਿਣ ਵਾਲੇ ਆਮ ਲੋਕਾਂ ਦਾ ਜਿਉਣਾ...

Sikh student Canada created a project name of Punjabis shine Sikh student Canada created a project name of Punjabis shine
ਇੰਡੀਆ ਨਿਊਜ਼2 hours ago

ਕੈਨੇਡਾ ਦੇ ਇਸ ਸਿੱਖ ਵਿਦਿਆਰਥੀ ਨੇ ਬਣਾਇਆ ਅਜਿਹਾ ਪ੍ਰਾਜੈਕਟ ਜਿਸਨੇ ਚਮਕਾਇਆ ਪੰਜਾਬੀਆਂ ਦਾ ਨਾਮ

ਜਾਣਕਾਰੀ ਅਨੁਸਾਰ ਕੈਨੇਡਾ ਦੇ 15 ਸਾਲਾ ਸਿੱਖ ਵਿਦਿਆਰਥੀ ਨੇ ਕੌਮਾਂਤਰੀ ਵਿਗਿਆਨ ਮੇਲੇ ਵਿਚ ਮੱਲ ਮਾਰ ਕੇ ਪੰਜਾਬੀਆਂ ਦਾ ਨਾਮ ਦੁਨੀਆਂ...

Farmers stopped train during Bharat Bandh and served langar passengers Farmers stopped train during Bharat Bandh and served langar passengers
ਖੇਤੀਬਾੜੀ3 hours ago

ਕਿਸਾਨਾਂ ਨੇ ਭਾਰਤ ਬੰਦ ਦੌਰਾਨ ਟ੍ਰੇਨ ਰੋਕ ਕੇ ਯਾਤਰੀਆਂ ਨੂੰ ਛਕਾਇਆ ਲੰਗਰ

ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਕਿਸਾਨਾਂ...

Bad condition of patients ongoing renovation work Civil Hospital Bad condition of patients ongoing renovation work Civil Hospital
ਪੰਜਾਬ ਨਿਊਜ਼3 hours ago

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ ਮਰੀਜਾਂ ਦਾ ਹੋਇਆ ਬੁਰਾ ਹਾਲ

ਲੁਧਿਆਣਾ ‘ਚ ਸਿਵਲ ਹਸਪਤਾਲ ਵਿੱਚ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਇਸ ਦੇ ਤਹਿਤ ਸਭ ਤੋਂ ਪਹਿਲਾਂ ਓਪੀਡੀ ਬਲਾਕ ਵਿੱਚ...

In Jalandhar, farmers closed banks and shops In Jalandhar, farmers closed banks and shops
ਖੇਤੀਬਾੜੀ3 hours ago

ਜਲੰਧਰ ’ਚ ਕਿਸਾਨਾਂ ਨੇ ਬੈਂਕ ਤੇ ਦੁਕਾਨਾਂ ਕਰਵਾਈਆਂ ਬੰਦ

ਮਿਲੀ ਜਾਣਕਰੀ ਅਨੁਸਾਰ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਸੜਕਾਂ ’ਤੇ ਉਤਰ ਆਈਆਂ ਹਨ। ਸੰਯੁਕਤ...

Trending