Connect with us

ਪੰਜਾਬ ਨਿਊਜ਼

ਪੰਜਾਬ ‘ਚ 2 PCS ਅਧਿਕਾਰੀਆਂ ਦੇ ਤਬਾਦਲੇ, ਸੂਚੀ ਜਾਰੀ

Published

on

ਚੰਡੀਗੜ੍ਹ : ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ 2 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਉਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਥਿੰਦ ਅਤੇ ਕਿਰਨ ਸ਼ਰਮਾ ਸ਼ਾਮਲ ਹਨ।

Facebook Comments

Trending