Connect with us

ਪੰਜਾਬ ਨਿਊਜ਼

ਟਰਾਂਸਪੋਰਟ ਵਿਭਾਗ ਵੱਲੋ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਕੀਤੀਆਂ ਜ਼ਬਤ

Published

on

Transport department seizes 10 more buses of tax evading private operators

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ ‘ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ। ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੇ ਚੈਕਿੰਗ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀ। ਪੰਜ ਜ਼ਿਲ੍ਹਿਆਂ ਵਿੱਚ ਦੋ-ਦੋ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਰਾਜਧਾਨੀ ਬੱਸ ਸਰਵਿਸ, ਹਜ਼ਾਰਾ ਬੱਸ ਸਰਵਿਸ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ। ਇਸੇ ਤਰ੍ਹਾਂ ਲੁਧਿਆਣਾ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਨੇ ਕਾਗ਼ਜ਼ਾਤ ਪੂਰੇ ਨਾ ਹੋਣ ‘ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ।

ਉੱਥੇ ਹੀ ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਨਾਜਾਇਜ਼ ਢੰਗ ਨਾਲ ਕਾਰੋਬਾਰ ਚਲਾ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ।

 

Facebook Comments

Advertisement

ਤਾਜ਼ਾ

The BJP government has come up with an important decision on LPG subsidy The BJP government has come up with an important decision on LPG subsidy
ਇੰਡੀਆ ਨਿਊਜ਼3 mins ago

ਬੀਜੇਪੀ ਸਰਕਾਰ ਦਾ ਐਲਪੀਜੀ ਸਬਸਿਡੀ ਨੂੰ ਲੈਕੇ ਆਇਆ ਅਹਿਮ ਫ਼ੈਸਲਾ

ਮਿਲੀ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਦੀ ਸਬਸਿਡੀ (LPG cylinder Subsidy) ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਰਕਾਰ...

No coal shortage in Punjab, power crisis due to poor management: Sukhbir Badal No coal shortage in Punjab, power crisis due to poor management: Sukhbir Badal
ਪੰਜਾਬ ਨਿਊਜ਼11 mins ago

ਪੰਜਾਬ ‘ਚ ਕੋਲੇ ਦੀ ਕਮੀ ਨਹੀਂ, ਕਮਜੋਰ ਮੈਨੇਜਮੈਂਟ ਕਾਰਨ ਹੋਇਆ ਬਿਜਲੀ ਸੰਕਟ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ...

Gangster Venkat Garg arrested by Chandigarh police with weapons Gangster Venkat Garg arrested by Chandigarh police with weapons
ਅਪਰਾਧ11 mins ago

ਗੈਂਗਸਟਰ ਵੈਂਕੇਟ ਗਰਗ ਨੂੰ ਚੰਡੀਗੜ੍ਹ ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਕਾਲਾ ਕਾਲਾ ਦੇ ਗਹੋਰ ਨਾਲ ਸਬੰਧਤ ਗੈਂਗਸਟਰ...

She is the tallest woman in the world She is the tallest woman in the world
ਇੰਡੀਆ ਨਿਊਜ਼16 mins ago

ਇਹ ਹੈ ਦੁਨੀਆ ਦੀ ਸਭ ਤੋਂ ਲੰਬੀ ਔਰਤ

ਤੁਸੀਂ ਬਹੁਤ ਸਾਰੇ ਲੋਕਾਂ ਨੂੰ ਦੇਖਿਆ ਹੋਵੇਗਾ ਜੋ ਅੱਜ ਤੱਕ ਲੰਬੇ ਹਨ, ਪਰ ਜਿਸ ਨਾਲ ਅਸੀਂ ਅੱਜ ਤੁਹਾਨੂੰ ਜਾਣ-ਪਛਾਣ ਕਰਵਾਉਣ...

Strange poor voices were coming from under the bed Strange poor voices were coming from under the bed
ਇੰਡੀਆ ਨਿਊਜ਼25 mins ago

ਬੈੱਡ ਦੇ ਹੇਠਾਂ ਤੋਂ ਆ ਰਹੀਆਂ ਸਨ ਅਜੀਬ ਗਰੀਬ ਅਵਾਜ਼ਾਂ ਜਦੋਂ ਵਿਅਕਤੀ ਨੇ ਦੇਖਿਆ ਹੇਠਾਂ ਤਾਂ ਉੱਡੇ ਹੋਸ਼

ਅੱਜ ਕੱਲ੍ਹ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਰਿਪੋਰਟਾਂ ਆ ਰਹੀਆਂ ਹਨ ਅਤੇ ਹੁਣ ਅਜਿਹੀ ਹੀ ਇੱਕ ਹੈਰਾਨ ਕਰਨ ਵਾਲੀ ਖ਼ਬਰ...

Invisible Emergency' in Punjab, BSF in its old circle - Deputy CM Randhawa Invisible Emergency' in Punjab, BSF in its old circle - Deputy CM Randhawa
ਇੰਡੀਆ ਨਿਊਜ਼28 mins ago

ਪੰਜਾਬ ‘ਚ ‘ਅਦ੍ਰਿਸ਼ ਐਮਰਜੈਂਸੀ’, ਆਪਣੇ ਪੁਰਾਣੇ ਦਾਇਰੇ ‘ਚ ਰਹੇ ਬੀਐੱਸਐੱਫ- ਡਿਪਟੀ ਸੀਐੱਮ ਰੰਧਾਵਾ

ਅੰਮ੍ਰਿਤਸਰ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਏਰੀਆ ‘ਚ BSF ਦਾ ਦਾਇਰਾ ਵਧਾਉਣ ‘ਤੇ ਸਵਾਲ...

This time the famine in India overtook these countries This time the famine in India overtook these countries
ਇੰਡੀਆ ਨਿਊਜ਼35 mins ago

ਇਸ ਵਾਰ ਭਾਰਤ ‘ਚ ਭੁੱਖਮਰੀ ਨੇ ਇਨ੍ਹਾਂ ਦੇਸ਼ਾਂ ਨੂੰ ਪਛਾੜਿਆ

ਮਿਲੀ ਜਾਣਕਾਰੀ ਅਨੁਸਾਰ 116 ਦੇਸ਼ਾਂ ਦੇ ਗਲੋਬਲ ਹੰਗਰ ਇੰਡੈਕਸ ( ਜੀਐਚਆਈ ) 2021 ਵਿੱਚ ਭਾਰਤ 101 ਵੇਂ ਸਥਾਨ ‘ ਤੇ...

Ravana is worshiped at these places in India, know the reason Ravana is worshiped at these places in India, know the reason
ਇੰਡੀਆ ਨਿਊਜ਼44 mins ago

ਭਾਰਤ ‘ਚ ਇਨ੍ਹਾਂ ਥਾਵਾਂ ‘ਤੇ ਹੁੰਦੀ ਹੈ ਰਾਵਣ ਦੀ ਪੂਜਾ, ਜਾਣੋ ਕਾਰਨ

ਤੁਹਾਨੂੰ ਦੱਸ ਦਈਏ ਕਿ ਦੁਸਹਿਰਾ ਦਾ ਅਰਥ ਹੈ ਕਿ ਵਿਜੇ ਦਸ਼ਮੀ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸਭ...

Scientists found radio signals could be life beyond Earth Scientists found radio signals could be life beyond Earth
ਇੰਡੀਆ ਨਿਊਜ਼57 mins ago

ਵਿਗਿਆਨੀਆਂ ਨੂੰ ਮਿਲਿਆ ਰੇਡੀਉ ਸਿਗਨਲ ਧਰਤੀ ਤੋਂ ਪਾਰ ਵੀ ਹੋ ਸਕਦਾ ਹੈ ਜੀਵਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੁਲਾੜ ਤੋਂ ਆਉਣ ਵਾਲੇ ਰੇਡੀਉ ਸਿਗਨਲ ਵਿਗਿਆਨੀਆਂ ਲਈ ਹੈਰਾਨੀ ਦਾ ਕਾਰਨ ਬਣੇ ਹੋਏ ਹਨ। ਇਨ੍ਹਾਂ...

Gurbinder Singh will be the candidate for Verka Milk Plant Ludhiana elections Gurbinder Singh will be the candidate for Verka Milk Plant Ludhiana elections
ਪੰਜਾਬੀ59 mins ago

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀਆਂ ਚੋਣਾਂ ਲਈ ਗੁਰਬਿੰਦਰ ਸਿੰਘ ਹੋਣਗੇ ਉਮੀਦਵਾਰ

ਖੰਨਾ : ਖੰਨਾ ਹਲਕੇ ‘ਚ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀਆਂ ਚੋਣਾਂ ਦਾ ਮਾਹੌਲ ਭੱਖਣਾ ਸ਼ੁਰੂ ਹੋ ਗਿਆ ਹੈ। ਕੈਬਨਿਟ ਮੰਤਰੀ...

Haryana's D.C. in Singhu Border case Yes. P. To s. Was. Commission sought answer Haryana's D.C. in Singhu Border case Yes. P. To s. Was. Commission sought answer
ਇੰਡੀਆ ਨਿਊਜ਼1 hour ago

ਸਿੰਘੂ ਬਾਰਡਰ ਮਾਮਲੇ ’ਚ ਹਰਿਆਣਾ ਦੇ ਡੀ. ਜੀ. ਪੀ. ਤੋਂ ਐੱਸ. ਸੀ. ਕਮਿਸ਼ਨ ਨੇ ਮੰਗਿਆ ਜਵਾਬ

ਸਿੰਘੂ ਬਾਰਡਰ ਮਾਮਲੇ ‘ਚ ਨੈਸ਼ਨਲ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ।ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਦੀ ਹੱਤਿਆ ਦੇ...

Kejriwal runs away from promise to bring in Majithia at the cost of water: Bains Kejriwal runs away from promise to bring in Majithia at the cost of water: Bains
ਪੰਜਾਬੀ1 hour ago

ਕੇਜਰੀਵਾਲ ਪਾਣੀਆਂ ਦੀ ਕੀਮਤ ਤੇ ਮਜੀਠੀਆ ਨੂੰ ਅੰਦਰ ਕਰਨ ਦੇ ਵਾਅਦੇ ਤੋਂ ਭੱਜੇ : ਬੈਂਸ

ਲੁਧਿਆਣਾ : ਕੇਜਰੀਵਾਲ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਨਾਲ ਕੀਤੇ ਗਏ 10 ਵਾਅਦਿਆਂ ‘ਤੇ ਆਪਣੀ ਪ੍ਰਤੀਕਿ੍ਆ ਦਿੰਦੇ ਹੋਏ...

Trending