ਪੰਜਾਬ ਨਿਊਜ਼

PGI ਚੰਡੀਗੜ੍ਹ ‘ਚ ਰੁਕਿਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ, PGI ਦੀ ਦਲੀਲ- ਕੁਝ ਨਹੀਂ ਮਿਲਿਆ

Published

on

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਮੈਨੇਜਮੈਂਟ ਨੇ ਪੰਜਾਬ ਸਰਕਾਰ ਤੋਂ ਬਕਾਇਆ ਨਾ ਮਿਲਣ ਕਾਰਨ ਉੱਥੇ ਆਯੂਸ਼ਮਾਨ ਭਾਰਤ ਸਕੀਮ ਦੇ ਲਾਭਪਾਤਰੀਆਂ ਦਾ ਇਲਾਜ ਬੰਦ ਕਰ ਦਿੱਤਾ ਹੈ। ਪਹਿਲੀ ਅਗਸਤ ਤੋਂ ਇਨ੍ਹਾਂ ਮਰੀਜ਼ਾਂ ਦਾ ਪੀਜੀਆਈ ਵਿੱਚ ਇਲਾਜ ਨਹੀਂ ਹੋ ਰਿਹਾ ਹੈ। ਉਧਰ, ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੀ.ਜੀ.ਆਈ. ਨੂੰ ਫੰਡ ਜਾਰੀ ਕਰਨ ਦੀ ਜਾਣਕਾਰੀ ਦਿੱਤੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਜਿਸ ਬੀਮਾ ਕੰਪਨੀ ਨਾਲ ਸਮਝੌਤਾ ਕੀਤਾ ਸੀ, ਉਸ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਇਹ ਫੰਡ ਪੀਜੀਆਈ ਨੂੰ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੀਜੀਆਈ ਮੈਨੇਜਮੈਂਟ ਨੇ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ।

Facebook Comments

Trending

Copyright © 2020 Ludhiana Live Media - All Rights Reserved.