Connect with us

ਦੁਰਘਟਨਾਵਾਂ

ਤਲਵੰਡੀ ਸਾਬੋ ਵਿੱਚ ਦੋ ਬੱਸਾਂ ਦੀ ਹੋਈ ਆਪਸੀ ਟੱਕਰ , 9 ਸਵਾਰੀਆਂ ਹੋਈਆਂ ਜ਼ਖ਼ਮੀ

Published

on

Two buses collided in Talwandi Sabo, injuring nine passengers

ਮਿਲੀ ਜਾਣਕਾਰੀ ਅਨੁਸਾਰ ਪੈਟਰੋਲ ਪੰਪ ਤੋਂ ਨਿਕਲ ਰਹੀ ਇੱਕ ਗੱਡੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਸਰਕਾਰੀ ਅਤੇ ਪ੍ਰਾਈਵੇਟ ਬੱਸ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਇੱਕ ਛੋਟੇ ਬੱਚੇ ਸਮੇਤ 9 ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਜ਼ਖਮੀਆਂ ਵਿੱਚੋਂ 2 ਦੀ ਹਾਲਤ ਗੰਭੀਰ ਹੋਣ ਕਾਰਣ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

Facebook Comments

Trending