Connect with us

ਅਪਰਾਧ

ਲੁਧਿਆਣਾ ‘ਚ ਵੱਖ-ਵੱਖ ਥਾਵਾਂ ਤੋਂ ਦੋ ਵਾਹਨ ਚੋਰੀ

Published

on

Two vehicles stolen from different places in Ludhiana

ਲੁਧਿਆਣਾ : ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਵਾਰਡ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਭੂਰੀਵਾਲੇ ਮੰਦਰ ਦੇ ਬਾਹਰੋਂ ਚੋਰ ਜੋਨੀ ਕੁਮਾਰ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ।

ਦੂਜੇ ਅਜਿਹੇ ਮਾਮਲੇ ‘ਚ ਸਥਾਨਕ ਗਿਆਸਪੁਰਾ ਸੂਆ ਰੋਡ ਤੋਂ ਚੋਰਾਂ ਵਲੋਂ ਰਾਕੇਸ਼ ਗਰਗ ਦਾ ਐਕਟਿਵਾ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ‘ਚ ਵੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

Facebook Comments

Trending