Connect with us

ਦੁਰਘਟਨਾਵਾਂ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਡਿੱਗੀ ਮਕਾਨ ਦੀ ਛੱਤ, ਦੋ ਨੌਜਵਾਨਾਂ ਦੀ ਮੌਤ

Published

on

Two youths killed in roof collapse in Fatehgarh Sahib

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਰਾਏਪੁਰ ਚੌਬਦਾਰਾਂ ਵਿਖੇ ਅੱਜ ਛੱਤ ਦੀ ਡਾਟ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਦੱਸਣਯੋਗ ਹੈ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦਾ ਵਾਸੀ ਮਲਕੀਤ ਸਿੰਘ ਪਿੰਡ ਰਾਏਪੁਰ ਚੌਬਦਾਰਾਂ ਦੇ ਰਹਿਣ ਵਾਲੇ ਨਿਰਭੈ ਸਿੰਘ ਦੇ ਪੁਰਾਣੇ ਮਕਾਨ ਦੀ ਛੱਤ ਢਾਹੁਣ ਲਈ ਆਪਣੇ ਪਿੰਡ ਦੇ 3 ਨੌਜਵਾਨਾਂ ਨੂੰ ਨਾਲ ਲੈ ਗਿਆ ਸੀ। ਇਸੇ ਦੌਰਾਨ ਅਚਾਨਕ ਛੱਤ ਦੀ ਡਾਟ ਡਿੱਗਣ ਕਾਰਨ ਤਿੰਨੇ ਨੌਜਵਾਨ ਅਤੇ ਮਲਕੀਤ ਸਿੰਘ ਮਲਬੇ ਦੇ ਹੇਠਾਂ ਦੱਬ ਗਏ। ਇਸ ਹਾਦਸੇ ‘ਚ ਜਸ਼ਨਪ੍ਰੀਤ ਸਿੰਘ ਅਤੇ ਗੁਰਸਿਮਰਨਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਗੁਰਸੇਵਕ ਸਿੰਘ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਾਇਆ ਗਿਆ ਹੈ। ਉੱਤੇ ਹੀ ਮਲਕੀਤ ਸਿੰਘ ਦਾ ਸਰਕਾਰੀ ਹਸਪਤਾਲ ਅਮਲੋਹ ਵਿਖੇ ਇਲਾਜ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਨੌਜਵਾਨ ਜਸ਼ਨਪ੍ਰੀਤ ਸਿੰਘ ਅਤੇ ਗੁਰਸਿਮਰਨਪ੍ਰੀਤ ਸਿੰਘ 12ਵੀਂ ਜਮਾਤ ਦੇ ਵਿਦਿਆਰਥੀ ਸਨ ਅਤੇ ਉਹ ਪੇਪਰ ਦੇ ਕੇ ਕੰਮ ‘ਤੇ ਗਏ ਸਨ।

ਉੱਥੇ ਹੀ ਸਥਾਨਕ ਲੋਕਾਂ ਨੇ ਕਿਸੇ ਤਰ੍ਹਾਂ ਚਾਰਾਂ ਨੂੰ ਮਲਬੇ ਹੇਠੋਂ ਕੱਢਿਆ ਪਰ ਉਦੋਂ ਤਕ ਜਸ਼ਨਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਸੀ ਜਦਕਿ ਮਲਕੀਤ, ਗੁਰਸਿਮਰਨ ਅਤੇ ਗੁਰਸੇਵਕ ਸਿੰਘ ਗੰਭੀਰ ਜ਼ਖਮੀ ਸਨ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਅਮਲੋਹ ਲਿਜਾਇਆ ਗਿਆ। ਜਿਥੇ ਗੁਰਸਿਮਰਨ ਨੂੰ ਨਾਜ਼ੁਕ ਹਾਲਤ ਹੋਣ ਕਾਰਣ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Facebook Comments

Advertisement

ਤਾਜ਼ਾ

In Ludhiana, a young man made a 13-year-old girl a victim of lust In Ludhiana, a young man made a 13-year-old girl a victim of lust
ਅਪਰਾਧ20 mins ago

ਲੁਧਿਆਣੇ ’ਚ ਨੌਜਵਾਨ ਨੇ 13 ਸਾਲ ਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ : ਮਾਤਾ-ਪਿਤਾ ਦੇ ਕੰਮ ’ਤੇ ਜਾਣ ਤੋਂ ਬਾਅਦ ਵੇਹੜੇ ’ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ 13 ਸਾਲ ਦੀ...

Heavy damage caused by hailstorm and torrential rains of ripe wheat crop Heavy damage caused by hailstorm and torrential rains of ripe wheat crop
ਖੇਤੀਬਾੜੀ22 mins ago

ਕਣਕ ਦੀ ਪੱਕੀ ਫ਼ਸਲ ਦਾ ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਹੋਇਆ ਭਾਰੀ ਨੁਕਸਾਨ

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਵਿਗੜਦੇ ਮੌਸਮ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਚਿੰਤਾਂ ਵਧਾ ਦਿੱਤੀਆਂ ਹਨ, ਹਾਲਾਤ ਇਹ ਹਨ...

Power supply to these areas of Ludhiana will be cut off due to urgent repairs Power supply to these areas of Ludhiana will be cut off due to urgent repairs
ਪੰਜਾਬੀ27 mins ago

ਜ਼ਰੂਰੀ ਮੁਰੰਮਤ ਕਾਰਨ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਲੁਧਿਆਣਾ : ਬਿਜਲੀ ਬੋਰਡ ਦੇ ਪੀਆਰਓ ਗੋਪਾਲ ਸ਼ਰਮਾ ਦੀ ਜਾਣਕਾਰੀ ਅਨੁਸਾਰ 11ਕੇਵੀ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਡੇਅਰੀ ਕੰਪਲੈਕਸ, ਬਹਾਦੁਰਕੇ...

Girls wear turban sings of Diljit Girls wear turban sings of Diljit
ਇੰਡੀਆ ਨਿਊਜ਼29 mins ago

ਕੁੜੀਆਂ ਨੇ ਪੱਗ ਬੰਨ੍ਹ ਦਿਲਜੀਤ ਦੇ ਗਾਣੇ ਤੇ ਪਾਇਆ ਭੰਗੜਾ

ਕੁੜੀਆਂ ਨੇ ਰਲ ਕੇ ਇੱਕ ਅਨੋਖੇ ਤਰੀਕੇ ਨਾਲ ਸੱਭਿਆਚਾਰ ਨੂੰ ਦਰਸਾਇਆ ਹੈ ।ਇਹਨਾਂ ਕੁੜੀਆਂ ਨੇ ਦਿਲਜੀਤ ਦੇ ਵਿਸਾਖੀ ਗਾਣੇ ਤੇ...

Fake company runs fake company in Bihar trapping girl pretext of typing job Fake company runs fake company in Bihar trapping girl pretext of typing job
ਅਪਰਾਧ33 mins ago

ਕੁੜੀ ਨੂੰ ਟਾਈਪਿੰਗ ਨੌਕਰੀ ਦੇ ਬਹਾਨੇ ਫਸਾ ਕੇ ਠੱਗੇ ਪੈਸੇ, ਬਿਹਾਰ ਵਿੱਚ ਚਲਾ ਰਿਹਾ ਹੈ ਜਾਅਲੀ ਕੰਪਨੀ

ਜਲੰਧਰ ਦਾ ਇਕ ਕੁੜੀ ਘਰ ਚ ਟਾਈਪ ਕਰਕੇ ਪੈਸੇ ਕਮਾਉਣ ਦੇ ਲਾਲਚ ਚ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕੰਪਨੀ ਆਲ...

Quota seats to be restored in private schools: Sialka Quota seats to be restored in private schools: Sialka
ਧਰਮ36 mins ago

ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ  ਬਹਾਲ : ਸਿਆਲਕਾ

ਲੁਧਿਆਣਾ :  ਸ੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ...

D.C. Guidelines issued to all procurement agencies in view of inclement weather D.C. Guidelines issued to all procurement agencies in view of inclement weather
ਖੇਤੀਬਾੜੀ48 mins ago

ਡੀ.ਸੀ. ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼

ਕਿਹਾ! ਅਨਾਜ ਨੂੰ ਬਾਰਿਸ਼ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ, ਹੁਣ ਤੱਕ 2.5 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ...

Awareness teams are putting less in the eyes of top officials of the health department Awareness teams are putting less in the eyes of top officials of the health department
ਕਰੋਨਾਵਾਇਰਸ56 mins ago

ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਪਾ ਰਹੀਆਂ ਘੱਟਾ

ਲੁਧਿਆਣਾ : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਕੋਵਿਡ-19 ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ...

Covid vaccine vaccination camp at MGM Public School Covid vaccine vaccination camp at MGM Public School
ਕਰੋਨਾਵਾਇਰਸ1 hour ago

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕੋਵਿਡ ਵਿਰੋਧੀ ਵੈਕਸੀਨ ਦਾ ਫਰੀ ਟੀਕਾਕਰਨ ਕੈਂਪ ਲਗਾਇਆ ਗਿਆ । ਲੋਕਾਂ ਨੂੰ...

Know how corona works on patients Ventilator? Know how corona works on patients Ventilator?
ਇੰਡੀਆ ਨਿਊਜ਼1 hour ago

ਜਾਣੋ ਕੋਰੋਨਾ ਮਰੀਜ਼ਾਂ ‘ਤੇ ਕਿਵੇਂ ਕੰਮ ਕਰਦਾ ਹੈ Ventilator

ਕੋਰੋਨਾ ਮਹਾਂਮਾਰੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਇਸ ਦੌਰਾਨ ਹਸਪਤਾਲ ਵਿੱਚ ਬਿਸਤਰੇ ਅਤੇ ਦਵਾਈਆਂ ਦੀ ਕਮੀ ਦਰਮਿਆਨ ਵੈਂਟੀਲੇਟਰਾਂ ਦੀ...

Successful vaccination of Kovid-19 at SCD Government College, Ludhiana Successful vaccination of Kovid-19 at SCD Government College, Ludhiana
ਕਰੋਨਾਵਾਇਰਸ1 hour ago

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਕੋਵਿਡ -19 ਦਾ ਸਫਲ ਟੀਕਾਕਰਨ

ਲੁਧਿਆਣਾ :    ਮਹਾਮਾਰੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੀ ਚਲਾਈ ਮੁਹਿੰਮ ਟੀਕਾਕਰਨ ਉਤਸਵ ਅਨੁਸਾਰ ਸਥਾਨਕ ਐਸ ਸੀ...

Ig Kunwar Vijay Pratap has been given speaker K.P. Meeting Singh Rana Ig Kunwar Vijay Pratap has been given speaker K.P. Meeting Singh Rana
ਇੰਡੀਆ ਨਿਊਜ਼1 hour ago

IG ਕੁੰਵਰ ਵਿਜੇ ਪ੍ਰਤਾਪ ਵਲੋਂਸਪੀਕਰ KP ਸਿੰਘ ਰਾਣਾ ਨਾਲ ਮੁਲਾਕਾਤ

ਮਿਲੀ ਜਾਣਕਾਰੀ ਅਨੁਸਾਰ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ...

Trending