Connect with us

ਕਰੋਨਾਵਾਇਰਸ

ਯੂ.ਸੀ.ਪੀ.ਐਮ.ਏ. ਵਿਖੇ ਤੀਸਰਾ ਕੋੋਰੋਨਾ ਟੀਕਾਕਰਨ ਕੈਂਪ ਅੱਜ ਤੋਂ

Published

on

UCPMA 3rd Corona Immunization Camp at

ਲੁਧਿਆਣਾ : ਉਦਯੋਗ ਤੇ ਵਣਜ ਵਿਭਾਗ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਗਿੱਲ ਰੋਡ ਲੁਧਿਆਣਾ ਵਿਖੇ ਤੀਸਰਾ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ 10 ਫ਼ਰਵਰੀ ਤੋਂ 19 ਫ਼ਰਵਰੀ ਤੱਕ ਲਗਾਇਆ ਜਾ ਰਿਹਾ ਹੈ।

ਕੈਂਪ ਵਿਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਕੋਰੋਨਾ ਵੈਕਸੀਨ ਦੇ ਟੀਕਾ ਲਗਾਏ ਜਾਣਗੇ। ਇਹ ਜਾਣਕਾਰੀ ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਡੀ.ਐਸ. ਚਾਵਲਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੈਂਪ ਵਿਚ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ, ਦੂਸਰੀ ਖੁਰਾਕ ਤੇ ਬੂਸ਼ਟਰ ਖੁਰਾਕ ਦੇ ਟੀਕੇ ਲਗਾਏ ਜਾਣਗੇ।

Facebook Comments

Trending