ਪੰਜਾਬ ਨਿਊਜ਼

ਸੰਯੁਕਤ ਸਮਾਜ ਮੋਰਚਾ ਵਲੋਂ 17 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ

Published

on

ਲੁਧਿਆਣਾ :    ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ ਵਲੋਂ ਬਾਕੀ ਉਮੀਦਵਾਰਾਂ ਦਾ ਐਲਾਨ ਭਲਕੇ ਜਾਂ 21 ਜਨਵਰੀ ਨੂੰ ਕਰਨ ਦੀ ਸੰਭਾਵਨਾ ਹੈ

ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕਰਨ ਨਾਲ ਸੰਯੁਕਤ ਸਮਾਜ ਮੋਰਚਾ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 57 ਹੋ ਗਈ ਹੈ, ਜਿਸ ‘ਚੋਂ 10 ਉਮੀਦਵਾਰਾਂ ਦਾ ਐਲਾਨ ਸੰਯੁਕਤ ਸੰਘਰਸ਼ ਮੋਰਚਾ ਵਲੋਂ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.