Connect with us

ਵਿਸ਼ਵ ਖ਼ਬਰਾਂ

ਅਮਰੀਕਾ ਨੇ ਬੱਚਿਆਂ ਲਈ ਲਿਆ ਵੱਡਾ ਫੈਸਲਾ, ਇੱਕ ਸਾਲ ਲਈ ਸਕੂਲ ਕੀਤੇ ਬੰਦ

Published

on

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਵਾਇਰਸ ਨਾਲ ਹਜ਼ਾਰਾਂ ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਕੋਰੋਨਾ ਵਾਇਰਸ ਨਾਲ ਦੁਨੀਆਂ ਭਰ ‘ਚ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਹੈ ਜਿੱਥੇ ਹਰ ਰੋਜ ਹਜ਼ਾਰਾਂ ਲੋਕਾਂ ਦੀ ਮੌਤ ਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਕੇ 849,092 ਤੱਕ ਪਹੁੰਚ ਗਈ ਹੈ ਅਤੇ ਕਰੀਬ 47000 ਤੋਂ ਵੱਧ ਲੋਕਾਂ ਦੀ ਮੌਤ ਇਸ ਵਾਇਰਸ ਕਾਰਨ ਹੋ ਚੁੱਕੀ ਹੈ। ਅਮਰੀਕਾ ਚ ਹਾਲਾਤ ਗੰਭੀਰ ਬਣੇ ਹੋਏ ਹਨ ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਅਮਰੀਕਾ ਸਰਕਾਰ ਨੇ ਇੱਕ ਸਾਲ ਲਈ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਸਰਕਾਰ ਦਾ ਇਹ ਫੈਸਲਾ ਵਾਸ਼ਿੰਗਟਨ ਸਣੇ ਅਮਰੀਕਾ ਦੇ ਹੋਰ 39 ਸੂਬਿਆਂ ਵਿੱਚ ਲਾਗੂ ਹੋਵੇਗਾ। ਕੋਰੋਨਾ ਵਾਇਰਸ ਦੁਨੀਆਂ ਦੇ 210 ਦੇਸ਼ਾਂ ਵਿੱਚ ਫੈਲ ਗਿਆ ਹੈ। ਇਸ ਵਾਇਰਸ ਕਾਰਨ ਹਰ ਦੇਸ਼ ਦੀ ਸਰਕਾਰ ਆਪਣੀ ਨਾਗਰਿਕਾਂ ਲਈ ਬਹੁਤ ਅਹਿਮ ਕਦਮ ਚੁੱਕ ਰਹੀ ਹੈ ਤਾਂਕਿ ਦੇਸ਼ ਦੇ ਨਾਗਰਿਕ ਸੁਰੱਖਿਅਤ ਰਹਿਣ। ਅਮਰੀਕਾ ਵਿੱਚ ਹਰ ਰੋਜ਼ ਸੈਂਕੜੇ ਲੋਕ ਕੋਰੋਨਾ ਵਾਇਰਸ ਨਾਲ ਮਰ ਰਹੇ ਹਨ ਅਤੇ ਇਸ ਮਹਾਂਮਾਰੀ ਦੀ ਚਪੇਟ ਚ ਆਉਂਦੇ ਹਨ।

Source: abpsanjha

Facebook Comments

Advertisement

Advertisement

ਤਾਜ਼ਾ

ਸਿਹਤ10 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ10 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼10 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ10 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ10 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ11 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ11 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼12 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼12 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼12 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼13 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending