ਪੰਜਾਬੀ

ਵੈਦ ਨੇ ਕੀਤਾ ਕਪੂਰ ਸਿੰਘ ਵਾਲਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ

Published

on

ਲੁਧਿਆਣਾ  :  ਹਲਕਾ ਗਿੱਲ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਨੇ ਪਿੰਡ ਕਪੂਰ ਸਿੰਘ ਵਾਲਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਜਿਸ ਦਿਨ ਤੋਂ ਸੀ.ਐਮ. ਦਾ ਚਿਹਰਾ ਐਲਾਨਿਆ ਹੈ, ਉਸ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਦਾ ਝੁਕਾਅ ਕਾਂਗਰਸ ਵੱਲ ਵਧ ਚੁੱਕਾ ਹੈ।

ਇਸ ਮੌਕੇ ਚੇਅਰਮੈਨ ਸੁਰਿੰਦਰ ਸਿੰਘ ਪਵਾਰ, ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਜਨਰਲ ਸਕੱਤਰ ਸਤਨਾਮ ਸਿੰਘ ਰਾਠੌਰ, ਵਰਿੰਦਰ ਕੁਮਾਰ, ਸਰਪੰਚ ਹਰਜੀਤ ਸਿੰਘ ਚੀਮਾ, ਸਰਪੰਚ ਬਾਦਸ਼ਾਹ ਸਿੰਘ ਦਿਓਲ, ਸਰਪੰਚ ਸੱਤਪਾਲ ਸਿੰਘ, ਸਰਪੰਚ ਬਲਕਾਰ ਸਿੰਘ, ਬਲਵਿੰਦਰ ਸਿੰਘ, ਪ੍ਰਧਾਨ ਗੁਰਮੀਤ ਸਿੰਘ ਬਾੜੇਵਾਲ, ਸਾਬਕਾ ਸਰਪੰਚ ਨਾਹਰ ਸਿੰਘ ਮਾਘੀ, ਪ੍ਰਧਾਨ ਯਮਲਾ ਮਹਿਰਾ, ਮਨਜੀਤ ਸਿੰਘ, ਬਾਬੂ ਰਾਮ ਲਾਡੋਵਾਲ, ਸੁਖਵੰਤ ਸਿੰਘ ਤੇ ਹੋਰ ਵਰਕਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.