Connect with us

ਅਪਰਾਧ

ਕਤਲ ਕੀਤੀਆਂ ਦੋ ਭੈਣਾਂ ਦੇ ਪਰਿਵਾਰ ਨਾਲ ਮਿਲੇ ਵਿਜੇ ਸਾਂਪਲਾ

Published

on

Vijay Sampla meets family of two murdered sisters

ਮਿਲੀ ਜਾਣਕਾਰੀ ਅਨੁਸਾਰ ਮੋਗਾ ਵਿਖੇ ਦੋ ਭੈਣਾਂ ਨੂੰ ਗੋਲੀ ਮਾਰ ਕੇ ਦੋਵਾਂ ਦੀ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੌਮੀ ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।

ਉੱਥੇ ਹੀ ਥੋੜੇ ਦਿਨ ਪਹਿਲਾਂ ਹੀ ਮੋਗਾ ਜ਼ਿਲ੍ਹੇ ਦੇ ਪਿੰਡ ਸੇਖਾ ਖੁਰਦ ਦੇ ਸਾਬਕਾ ਸਰਪੰਚ ਦੇ ਮੁੰਡੇ ਵਲੋਂ ਕਤਲ ਕੀਤੀਆਂ ਦੋ ਕੁੜੀਆਂ ਅਮਨਦੀਪ ਕੌਰ (24) ਅਤੇ ਕਮਲਪ੍ਰੀਤ ਕੌਰ (18) ਦਾ ਸਸਕਾਰ ਪਰਿਵਾਰ ਵਲੋਂ ਕਰ ਦਿੱਤਾ ਗਿਆ ਸੀ । ਦੋਵਾਂ ਭੈਣਾਂ ਨੂੰ ਪਰਿਵਾਰ ਵਲੋਂ ਲਾਲ ਚੁੰਨੀਆਂ ਪਾ ਕੇ ਵਿਦਾ ਕੀਤਾ ਗਿਆ ਸੀ ਅਤੇ ਸ਼ਮਸ਼ਾਨ ਘਾਟ ’ਚ ਇਕੋ ਚਿਖਾ ’ਤੇ ਦੋਵਾਂ ਦਾ ਸਸਕਾਰ ਕੀਤਾ ਗਿਆ ਸੀ । ਇਸ ਦੌਰਾਨ ਪਰਿਵਾਰ ਦੇ ਵੈਣਾਂ ਨੇ ਸ਼ਮਸ਼ਾਨਘਾਟ ’ਚ ਮੌਜੂਦ ਵੱਡੀ ਗਿਣਤੀ ਲੋਕਾਂ ਦੀਆਂ ਦੀ ਅੱਖਾਂ ’ਚੋਂ ਅੱਥਰੂ ਕੱਢ ਦਿੱਤੇ ਸਨ । ਦਰਅਸਲ ਇੱਥੋਂ ਦੇ ਹੀ ਸਾਬਕਾ ਸਰਪੰਚ ਜਗਦੇਵ ਸਿੰਘ ਦੇ ਪੁੱਤਰ ਗੁਰਵੀਰ ਸਿੰਘ ਨੇ ਦੋਵੇਂ ਭੈਣਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਿਨ੍ਹਾਂ ਦੀਆਂ ਲਾਸ਼ਾਂ ਪੋਸਟਮਾਰਟਮ ਸਸਕਾਰ ਕਰਨ ਲਈ ਪੁਲਸ ਸਿੱਧੀਆਂ ਸ਼ਮਸ਼ਾਨਘਾਟ ਵਿਖੇ ਲੈ ਪਹੁੰਚੀ ਸੀ । ਸਸਕਾਰ ਦਾ ਵਿਰੋਧ ਕਰਦਿਆਂ ਪਰਿਵਾਰ ਨੇ ਕਿਹਾ ਸੀ ਕਿ ਜਿੰਨਾ ਚਿਰ ਪੁਲਸ ਦੋਸ਼ੀ ਗੁਰਵੀਰ ਸਿੰਘ ਦੇ ਪਿਤਾ ਸਾਬਕਾ ਸਰਪੰਚ ਜਗਦੇਵ ਸਿੰਘ ਜਿਸ ਦਾ ਕਤਲ ਲਈ ਰਿਵਾਲਵਰ ਵਰਤਿਆ ਗਿਆ ਹੈ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ ਓਨੀ ਦੇਰ ਤਕ ਕੁੜੀਆਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

Facebook Comments

Advertisement

ਤਾਜ਼ਾ

In Ludhiana, a young man made a 13-year-old girl a victim of lust In Ludhiana, a young man made a 13-year-old girl a victim of lust
ਅਪਰਾਧ15 hours ago

ਲੁਧਿਆਣੇ ’ਚ ਨੌਜਵਾਨ ਨੇ 13 ਸਾਲ ਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ : ਮਾਤਾ-ਪਿਤਾ ਦੇ ਕੰਮ ’ਤੇ ਜਾਣ ਤੋਂ ਬਾਅਦ ਵੇਹੜੇ ’ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ 13 ਸਾਲ ਦੀ...

Heavy damage caused by hailstorm and torrential rains of ripe wheat crop Heavy damage caused by hailstorm and torrential rains of ripe wheat crop
ਖੇਤੀਬਾੜੀ15 hours ago

ਕਣਕ ਦੀ ਪੱਕੀ ਫ਼ਸਲ ਦਾ ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਹੋਇਆ ਭਾਰੀ ਨੁਕਸਾਨ

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਵਿਗੜਦੇ ਮੌਸਮ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਚਿੰਤਾਂ ਵਧਾ ਦਿੱਤੀਆਂ ਹਨ, ਹਾਲਾਤ ਇਹ ਹਨ...

Power supply to these areas of Ludhiana will be cut off due to urgent repairs Power supply to these areas of Ludhiana will be cut off due to urgent repairs
ਪੰਜਾਬੀ15 hours ago

ਜ਼ਰੂਰੀ ਮੁਰੰਮਤ ਕਾਰਨ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਲੁਧਿਆਣਾ : ਬਿਜਲੀ ਬੋਰਡ ਦੇ ਪੀਆਰਓ ਗੋਪਾਲ ਸ਼ਰਮਾ ਦੀ ਜਾਣਕਾਰੀ ਅਨੁਸਾਰ 11ਕੇਵੀ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਡੇਅਰੀ ਕੰਪਲੈਕਸ, ਬਹਾਦੁਰਕੇ...

Girls wear turban sings of Diljit Girls wear turban sings of Diljit
ਇੰਡੀਆ ਨਿਊਜ਼15 hours ago

ਕੁੜੀਆਂ ਨੇ ਪੱਗ ਬੰਨ੍ਹ ਦਿਲਜੀਤ ਦੇ ਗਾਣੇ ਤੇ ਪਾਇਆ ਭੰਗੜਾ

ਕੁੜੀਆਂ ਨੇ ਰਲ ਕੇ ਇੱਕ ਅਨੋਖੇ ਤਰੀਕੇ ਨਾਲ ਸੱਭਿਆਚਾਰ ਨੂੰ ਦਰਸਾਇਆ ਹੈ ।ਇਹਨਾਂ ਕੁੜੀਆਂ ਨੇ ਦਿਲਜੀਤ ਦੇ ਵਿਸਾਖੀ ਗਾਣੇ ਤੇ...

Fake company runs fake company in Bihar trapping girl pretext of typing job Fake company runs fake company in Bihar trapping girl pretext of typing job
ਅਪਰਾਧ15 hours ago

ਕੁੜੀ ਨੂੰ ਟਾਈਪਿੰਗ ਨੌਕਰੀ ਦੇ ਬਹਾਨੇ ਫਸਾ ਕੇ ਠੱਗੇ ਪੈਸੇ, ਬਿਹਾਰ ਵਿੱਚ ਚਲਾ ਰਿਹਾ ਹੈ ਜਾਅਲੀ ਕੰਪਨੀ

ਜਲੰਧਰ ਦਾ ਇਕ ਕੁੜੀ ਘਰ ਚ ਟਾਈਪ ਕਰਕੇ ਪੈਸੇ ਕਮਾਉਣ ਦੇ ਲਾਲਚ ਚ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕੰਪਨੀ ਆਲ...

Quota seats to be restored in private schools: Sialka Quota seats to be restored in private schools: Sialka
ਧਰਮ15 hours ago

ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ  ਬਹਾਲ : ਸਿਆਲਕਾ

ਲੁਧਿਆਣਾ :  ਸ੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ...

D.C. Guidelines issued to all procurement agencies in view of inclement weather D.C. Guidelines issued to all procurement agencies in view of inclement weather
ਖੇਤੀਬਾੜੀ15 hours ago

ਡੀ.ਸੀ. ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼

ਕਿਹਾ! ਅਨਾਜ ਨੂੰ ਬਾਰਿਸ਼ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ, ਹੁਣ ਤੱਕ 2.5 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ...

Awareness teams are putting less in the eyes of top officials of the health department Awareness teams are putting less in the eyes of top officials of the health department
ਕਰੋਨਾਵਾਇਰਸ15 hours ago

ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਪਾ ਰਹੀਆਂ ਘੱਟਾ

ਲੁਧਿਆਣਾ : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਕੋਵਿਡ-19 ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ...

Covid vaccine vaccination camp at MGM Public School Covid vaccine vaccination camp at MGM Public School
ਕਰੋਨਾਵਾਇਰਸ16 hours ago

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕੋਵਿਡ ਵਿਰੋਧੀ ਵੈਕਸੀਨ ਦਾ ਫਰੀ ਟੀਕਾਕਰਨ ਕੈਂਪ ਲਗਾਇਆ ਗਿਆ । ਲੋਕਾਂ ਨੂੰ...

Know how corona works on patients Ventilator? Know how corona works on patients Ventilator?
ਇੰਡੀਆ ਨਿਊਜ਼16 hours ago

ਜਾਣੋ ਕੋਰੋਨਾ ਮਰੀਜ਼ਾਂ ‘ਤੇ ਕਿਵੇਂ ਕੰਮ ਕਰਦਾ ਹੈ Ventilator

ਕੋਰੋਨਾ ਮਹਾਂਮਾਰੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਇਸ ਦੌਰਾਨ ਹਸਪਤਾਲ ਵਿੱਚ ਬਿਸਤਰੇ ਅਤੇ ਦਵਾਈਆਂ ਦੀ ਕਮੀ ਦਰਮਿਆਨ ਵੈਂਟੀਲੇਟਰਾਂ ਦੀ...

Successful vaccination of Kovid-19 at SCD Government College, Ludhiana Successful vaccination of Kovid-19 at SCD Government College, Ludhiana
ਕਰੋਨਾਵਾਇਰਸ16 hours ago

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਕੋਵਿਡ -19 ਦਾ ਸਫਲ ਟੀਕਾਕਰਨ

ਲੁਧਿਆਣਾ :    ਮਹਾਮਾਰੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੀ ਚਲਾਈ ਮੁਹਿੰਮ ਟੀਕਾਕਰਨ ਉਤਸਵ ਅਨੁਸਾਰ ਸਥਾਨਕ ਐਸ ਸੀ...

Ig Kunwar Vijay Pratap has been given speaker K.P. Meeting Singh Rana Ig Kunwar Vijay Pratap has been given speaker K.P. Meeting Singh Rana
ਇੰਡੀਆ ਨਿਊਜ਼16 hours ago

IG ਕੁੰਵਰ ਵਿਜੇ ਪ੍ਰਤਾਪ ਵਲੋਂਸਪੀਕਰ KP ਸਿੰਘ ਰਾਣਾ ਨਾਲ ਮੁਲਾਕਾਤ

ਮਿਲੀ ਜਾਣਕਾਰੀ ਅਨੁਸਾਰ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ...

Trending