Connect with us

ਪੰਜਾਬ ਨਿਊਜ਼

ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਬਦਲੇਗਾ ਮੌਸਮ, ਚਾਰ ਦਿਨ ਲਈ ਯੈਲੋ ਅਲਰਟ ਜਾਰੀ

Published

on

Weather will change due to activation of western winds, yellow alert issued for four days

ਲੁਧਿਆਣਾ : ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਵੀਰਵਾਰ ਦੁਪਹਿਰ ਬਾਅਦ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਨਾਲ ਛਿੱਟੇ ਪੈਣ, ਬੂੰਦਾਬਾਂਦੀ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਸਥਿਤੀ 30 ਅਪ੍ਰੈਲ ਤੱਕ ਬਣੀ ਰਹੇਗੀ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਚਾਰ ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Facebook Comments

Trending