Connect with us

ਅਪਰਾਧ

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਨੌਜਵਾਨਾਂ ਨੇ ਕੀਤੀ ਅਜੇਹੀ ਹਰਕਤ, ਪੁਲਿਸ ਨੇ ਕੀਤਾ ਗ੍ਰਿਫਤਾਰ

Published

on

ਫ਼ਿਰੋਜ਼ਪੁਰ : ਡਿਪਟੀ ਕਮਿਸ਼ਨਰ ਕੈਂਟ ਫ਼ਿਰੋਜ਼ਪੁਰ ਦੇ ਦਫ਼ਤਰ ‘ਚ ਲੋਕ ਸਭਾ ਚੋਣਾਂ-2024 ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਡਰੋਨ ਰਾਹੀਂ ਵੀਡੀਓਗ੍ਰਾਫੀ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖਿਲਾਫ਼ 188 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | . ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਸਹਾਇਕ ਐੱਸ.ਐੱਚ.ਓ ਬਲਦੇਵ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ‘ਚ ਬੀਤੇ ਦਿਨੀਂ ਪਾਇਲਟ ਚੌਕ ਕੈਂਟ ਫ਼ਿਰੋਜ਼ਪੁਰ ਦੇ ਨਜ਼ਦੀਕ ਪਹੁੰਚੀ ਤਾਂ ਪਤਾ ਲੱਗਾ ਕਿ ਦੋਸ਼ੀ ਗਗਨਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਜਲਾਲਾਬਾਦ ਜ਼ਿਲਾ ਫਾਜ਼ਿਲਕਾ ਨੇ ਐੱਸ. ਨੇ ਲੋਕ ਸਭਾ ਚੋਣਾਂ 2024 ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ।ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਛਾਉਣੀ ਦੇ ਦਫ਼ਤਰ ਵਿੱਚ ਜਦੋਂ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਹੇ ਸਨ ਤਾਂ ਡਰੋਨ ਰਾਹੀਂ ਵੀਡੀਓਗ੍ਰਾਫੀ ਕੀਤੀ ਗਈ ਹੈ।

Facebook Comments

Trending