ਪੰਜਾਬ ਨਿਊਜ਼

ਭਾਜਪਾ ਉਮੀਦਵਾਰ ਪਰਮਪਾਲ ਮਲੂਕਾ ਨੂੰ ਅਕਾਲੀ ਆਗੂ ਦੇ ਘਰ ਕਿਉਂ ਲੈਣੀ ਪਈ ਸ਼ਰਨ, ਪੜ੍ਹੋ…

Published

on

ਬੁਢਲਾਡਾ : ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਥਾਨਕ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਮਲੂਕਾ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਭਾਜਪਾ ਆਗੂ ਦੇ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕ ਲਿਆ।

ਮੀਟਿੰਗ ਖ਼ਤਮ ਕਰਨ ਤੋਂ ਬਾਅਦ ਪੁਲੀਸ ਨੇ ਤੰਗ ਗਲੀਆਂ ਰਾਹੀਂ ਭਾਜਪਾ ਉਮੀਦਵਾਰ ਨੂੰ ਆਪਣੀ ਕਾਰ ਤੱਕ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਮੀਦਵਾਰ ਪਰਮਪਾਲ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਸੋਨੂੰ ਦੇ ਘਰ ਵੜ ਕੇ ਗੱਡੀ ਦਾ ਇੰਤਜ਼ਾਰ ਕਰਨ ਲਈ ਆਸਰਾ ਲੈਣਾ ਪਿਆ।

Facebook Comments

Trending

Copyright © 2020 Ludhiana Live Media - All Rights Reserved.