Connect with us

ਪੰਜਾਬ ਨਿਊਜ਼

ਪੰਜਾਬ ‘ਚ ਗਰਮੀ ਨਾਲ ਆਉਣ ਵਾਲੇ ਦਿਨਾਂ ‘ਚ ਨਿਕਲਣਗੇ ਵੱਟ

Published

on

With the heat in Punjab, there will be floods in the coming days

ਲੁਧਿਆਣਾ : ਬੱਦਲਵਾਈ ਵਾਲੇ ਮੌਸਮ ਤੋਂ ਬਾਅਦ ਹੁਣ ਹੌਲੀ-ਹੌਲੀ ਤਾਪਮਾਨ ’ਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਲੋਕ ਪਸੀਨੋ-ਪਸੀਨਾ ਹੋਣਾ ਸ਼ੁਰੂ ਹੋ ਗਏ ਹਨ। ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਤਾਪਮਾਨ ’ਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਔਸਤਨ ਤਾਪਮਾਨ ਨਾਲੋਂ 4.4 ਡਿਗਰੀ ਸੈਲਸੀਅਸ ਘੱਟ ਰਿਹਾ।

ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 38.7 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਸਾਰੇ ਸੂਬਿਆਂ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ। ਆਉਣ ਵਾਲੇ 5 ਦਿਨਾਂ ’ਚ ਮੌਸਮ ਖ਼ੁਸ਼ਕ ਰਹੇਗਾ।

Facebook Comments

Advertisement

Trending