Connect with us

ਪੰਜਾਬੀ

ਸਿਹਤ ਵਿਭਾਗ ਵੱਲੋਂ ਵਿਸ਼ਵ ਰੈਬੀਜ (ਹਲਕਾਅ) ਦਿਵਸ ਮਨਾਇਆ ਗਿਆ

Published

on

World Rabies Day is celebrated by the Department of Health

ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਰੈਬੀਜ (ਹਲਕਾਅ) ਦਿਵਸ ਮਨਾਇਆ ਗਿਆ, ਜਿਸ ਦਾ ਥੀਮ ‘Facts, not Fear’ ਸੀ।

ਡਾ.ਰਮੇਸ਼ ਕੁਮਾਰ ਨੇ ਦੱਸਿਆ ਕਿ ਰੈਬੀਜ਼ (ਹਲਕਾਅ) ਇਕ ਜਾਨਲੇਵਾ ਬਿਮਾਰੀ ਹੈ, ਜੋਕਿ ਕਿਸੇ ਵੀ ਜਾਨਵਰ ਦੇ ਕੱਟਣ ਤੋ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਜਾਨਵਰ ਜਿਵੇ ਕਿ ਕੁੱਤਾ, ਬਿੱਲੀ, ਚੂਹਾ, ਬਾਂਦਰ, ਚੰਮਗਿੱਦੜ, ਲੰਗੂਰ, ਖਰਗੋਸ਼, ਨਿਓਲਾ ਆਦਿ ਕੱਟ ਲੈਂਦਾ ਹੈ ਤਾਂ ਜਖ਼ਮ ਨੂੰ ਵਗਦੇ ਸਾਫ ਪਾਣੀ ਨਾਲ ਸਾਬਣ ਲਗਾ ਕੇ 15 ਮਿੰਟ ਲਈ ਧੋਵੋ ਅਤੇ ਜਖਮ ਨੂੰ ਅਲਕੋਹਲ ਜਾਂ ਆਇਓਡੀਨ ਘੋਲ ਨਾਲ ਰੋਗਾਣੂ ਮੁਕਤ ਕਰੋ।

ਇਸ ਤੋਂ ਇਲਾਵਾ ਮਰੀਜ ਨੂੰ ਜਲਦ ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰ ਦੀ ਸਲਾਹ ਅਨੁਸਾਰ ਮੁਕੰਮਲ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜੇਕਰ ਕਿਸੇ ਵਿਅਕਤੀ ਨੇ ਹਲਕਾਈ ਮੱਝ ਜਾਂ ਗਾਂ ਦਾ ਦੁੱਧ ਪੀਤਾ ਹੈ, ਤਾਂ ਉਸਨੂੰ ਲਾਜ਼ਮੀ ਤੌਰ ‘ਤੇ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ।

ਡਾ. ਕੁਮਾਰ ਨੇ ਦੱਸਿਆ ਕਿ ਰੈਬੀਜ ਦਾ ਟੀਕਾਕਰਨ ਜਿਲਾ ਹਸਪਤਾਲ, ਸਬ-ਡਵੀਜਨਲ ਹਸਪਤਾਲਾਂ ਅਤੇ ਕਮਿਊਨਟੀ ਹੈਲਥ ਸੈਂਟਰਾ ਵਿਚ ਹਰ ਰੋਜ ਮੁਫਤ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਜਿੰਨਾ ਨੇ ਆਪਣੇ ਘਰਾਂ ਵਿਚ ਪਾਲਤੂ ਜਾਨਵਰ ਪਾਲੇ ਹੋਏ ਹਨ, ਉਹਨਾਂ ਦੀ ਮੁਕੰਮਲ ਵੈਕਸੀਨੇਸ਼ਨ ਕਰਵਾਈ ਜਾਵੇ। ਬੱਚਿਆ ਨੂੰ ਅਵਾਰਾ ਜਾਨਵਰਾਂ ਤੋਂ ਦੂਰ ਰਹਿਣ ਅਤੇ ਉਹਨਾ ਨਾਲ ਨਾ ਖੇਡਣ ਦੀ ਸਲਾਹ ਦਿਤੀ ਜਾਵੇ। ਇਸੇ ਲੜੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਿੱਟਰੀ ਰੋਡ ਲੁਧਿਆਣਾ ਵਿਖੇ ਬੱਚਿਆ ਨੂੰ ਰੈਬੀਜ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ।

Facebook Comments

Advertisement

ਤਾਜ਼ਾ

In Barnala, many families left the Akali Dal and joined the Congress In Barnala, many families left the Akali Dal and joined the Congress
ਪੰਜਾਬ ਨਿਊਜ਼8 mins ago

ਬਰਨਾਲਾ ‘ਚ ਵੱਡੀ ਗਿਣਤੀ ‘ਚ ਪਰਿਵਾਰਾਂ ਨੇ ਅਕਾਲੀ ਦਲ ਛੱਡ ਫੜਿਆ ਕਾਂਗਰਸ ਦਾ ਪੱਲਾ

ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬਰਨਾਲਾ ਦੇ ਵਾਰਡ ਨੰਬਰ-24 ਦੇ ਮੌੜ ਕੋਠੇ...

Rupnagar police arrested 5 accused of inter-state gang with weapons Rupnagar police arrested 5 accused of inter-state gang with weapons
ਅਪਰਾਧ8 mins ago

ਰੂਪਨਗਰ ਪੁਲਸ ਵੱਲੋਂ ਅੰਤਰਰਾਜੀ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਰੂਪਨਗਰ : ਜਿਲ੍ਹਾ ਰੂਪਨਗਰ ਪੁਲਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ...

Sukhbir Badal lashes out at Punjab government over BSF issue Sukhbir Badal lashes out at Punjab government over BSF issue
ਪੰਜਾਬ ਨਿਊਜ਼26 mins ago

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਦੋਸ਼, BSF ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਨੀਵਾਰ ਨੂੰ ‘ਬ੍ਰੇਕਫ਼ਾਸਟ ਵਿਦ ਬਾਦਲ’ ਸਿਰਲੇਖ ਹੇਠ ਸ਼ਹਿਰ ਵਾਸੀਆਂ...

Another arrest in case of incident at Singhu border, find out who is the second accused Another arrest in case of incident at Singhu border, find out who is the second accused
ਅਪਰਾਧ1 hour ago

ਸਿੰਘੂ ਬਾਰਡਰ ’ਤੇ ਹੋਈ ਘਟਨਾ ਦੇ ਮਾਮਲੇ ’ਚ ਇਕ ਹੋਰ ਗ੍ਰਿਫਤਾਰੀ, ਜਾਣੋ ਕੌਣ ਹੈ ਦੂਜਾ ਦੋਸ਼ੀ

ਜੰਡਿਆਲਾ ਗੁਰੂ : ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ ਤੋਂ ਨਰਾਇਣ ਸਿੰਘ ਨੇ ਸਿੰਘੂ ਬਾਰਡਰ ’ਤੇ ਹੋਈ...

OP Sony starts waiving arrears of up to 2 kW OP Sony starts waiving arrears of up to 2 kW
ਪੰਜਾਬ ਨਿਊਜ਼2 hours ago

ਓਪੀ ਸੋਨੀ ਵੱਲੋਂ 2 ਕਿਲੋਵਾਟ ਤਕ ਦੇ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਅੰਮ੍ਰਿਤਸਰ : ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ...

Nihang Sarabjit remanded for 7 days in Singhu border case Nihang Sarabjit remanded for 7 days in Singhu border case
ਇੰਡੀਆ ਨਿਊਜ਼2 hours ago

ਸਿੰਘੂ ਬਾਰਡਰ ਮਾਮਲੇ ‘ਚ ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ...

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ3 hours ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ3 hours ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ3 hours ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ3 hours ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Congress councilor Rashi Aggarwal resigns from Ludhiana Congress councilor Rashi Aggarwal resigns from Ludhiana
ਪੰਜਾਬ ਨਿਊਜ਼4 hours ago

ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਦਿੱਤਾ ਅਸਤੀਫਾ

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਰਡ ਨੰ. 81 ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ...

residents city ate more 20 million jalebis occasion of Dussehra residents city ate more 20 million jalebis occasion of Dussehra
ਇੰਡੀਆ ਨਿਊਜ਼4 hours ago

ਦੁਸਹਿਰੇ ਮੌਕੇ ਦੋ ਕਰੋੜ ਤੋਂ ਵੱਧ ਜਲੇਬੀਆਂ ਖਾ ਗਏ ਇਹ ਸ਼ਹਿਰ ਦੇ ਵਾਸੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਦੁਸਹਿਰੇ ਦਾ ਤਿਉਹਾਰ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ...

Trending