ਇੰਡੀਆ ਨਿਊਜ਼
ਦੁਨੀਆ ਦੀ ਸਭ ਤੋਂ ਮਹਿੰਗੀ ਦਵਾਈ ਜਿਸਦੀ ਇਕ ਡੋਜ਼ ਦੀ ਕੀਮਤ ਹੈ 18 ਕਰੋੜ
Published
1 month agoon

ਦੁਨੀਆ ਵਿੱਚ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਨੇ ਪਰ ਉਨ੍ਹਾਂ ਵਿਚੋਂ ਕਈਆਂ ਦਾ ਇਲਾਜ ਕਾਫੀ ਮਹਿੰਗਾ ਹੈ ਬ੍ਰਿਟੇਨ ਦੀ ਨੈਸ਼ਨਲ ਹੈਲਥ ਸਰਵਿਸ ਨੇ ਇੱਕ ਅਜਿਹੀ ਹੀ ਗੰਭੀਰ ਬਿਮਾਰੀ ਨੂੰ ਠੀਕ ਕਰਨ ਦੇ ਲਈ ਦੁਨੀਆ ਦੀ ਸਭ ਤੋਂ ਮਹਿੰਗੀ ਦਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ ਐੱਨ ਐੱਸ ਐੱਸ (NHS) ਨੇ Zolgensma ਨਾਂ ਦੀ ਦਵਾਈ ਨੂੰ ਮਨਜ਼ੂਰੀ ਦਿੱਤੀ ਹੈ ਜਿਸ ਦੀ ਖ਼ੁਰਾਕ ਦੀ ਕੀਮਤ 18 ਕਰੋੜ ਰੁਪਏ ਤੋਂ ਵੀ ਜ਼ਿਆਦਾ ਹੈ ਸਭ ਤੋਂ ਪਹਿਲਾਂ ਅਮਰੀਕਾ ਨੇ ਇਸ ਦੇ ਇਸਤੇਮਾਲ ਦੀ ਮਨਜ਼ੂਰੀ ਦਿੱਤੀ ਸੀ
ਸਪਾਈਨਲ ਮਸਕੂਲਰ ਐਟ੍ਰੋਫੀ ਇਕ ਦੁਰਲਭ ਬਿਮਾਰੀ ਹੈ। ਜਿਹਰੀ ਅਕਸਰ ਸ਼ਿਸ਼ੂਆਂ ਤੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਇੰਗਲੈਂਡ ‘ਚ ਹਰ ਸਾਲ ਕਰੀਬ 80 ਬੱਚੇ ਇਸ ਬਿਮਾਰੀ ਨਾਲ ਪੈਦਾ ਹੁੰਦੇ ਹਨ। ਇਸ ਬਿਮਾਰੀ ‘ਚ ਬੱਚਿਆਂ ਨੂੰ ਮਾਸਪੇਸ਼ੀਆਂ ਇਸਤੇਮਾਲ ਬੰਦ ਹੋ ਜਾਂਦੀਆਂ ਹਨ। ਇਸ ਵਿਚ ਉਨ੍ਹਾਂ ਨੂੰ ਸਪਾਈਨਲ ਕੋਰਡ ‘ਚ ਲਕਵਾ ਹੋ ਸਕਦਾ ਹੈ। ਇਹ ਵਿਸ਼ੇਸ਼ ਕੋਸ਼ਿਕਾਵਾਂ ਦੇ ਨੁਕਸਾਨ ਕਾਰਨ ਹੁੰਦਾ ਹੈ ਜਿਸ ਨੂੰ ਮੋਟਰ ਨਿਊਰਾਨਸ ਕਿਹਾ ਜਾਂਦਾ ਹੈ ਜਿਹੜਾ ਮਾਸਪੇਸ਼ੀਆਂ ਨੂੰ ਕੰਟਰੋਲ ਕਰਦੇ ਹਨ।
ਜ਼ੋਲਜੈਂਸਮਾਂ ਕਿਵੇਂ ਕਰਦਾ ਹੈ ਕੰਮ
ਜ਼ੋਲਜੈਂਸਮਾਂ ਦਾ ਇਸਤੇਮਾਲ ਉਨ੍ਹਾਂ ਬੱਚਿਆਂ ‘ਤੇ ਕੀਤਾ ਜਾਵੇਗਾ ਜਿਹੜੇ ਸਪਾਈਨਲ ਮਸਕੂਲਰ ਐਟ੍ਰੋਫੀ ਨਾਲ ਪੀੜਤ ਹਨ। ਇਹ ਇਕ ਡੋਜ਼ ਸਰੀਰ ‘ਚ ਲਾਪਤਾ ਜੀਨ ਨੂੰ ਵਾਪਸ ਰਿਸਟੋਰ ਕਰ ਕੇ ਨਰਵਸ ਸਿਸਟ ਨੂੰ ਠੀਕ ਕਰਦਾ ਹੈ। ਜ਼ੋਲਜੈਂਸਮਾ ਦਵਾਈ ਵੈਂਟੀਲੇਟਰ ਦੇ ਬਿਨਾਂ ਸਾਹ ਲੈਣ ‘ਚ ਬੱਚਿਆਂ ਦੀ ਮਦਦ ਕਰਦਾ ਹੈ। ਨਵੀਨਤਮ ਅੰਕੜਿਆਂ ‘ਚ ਕਿਹਾ ਗਿਆ ਕਿ ਜ਼ੋਲਜੈਂਸਮਾ ਟਾਈਪ-1 ਐੱਸਐੱਮਏ ਵਾਲੇ ਛੋਟੇ ਬੱਚਿਆਂ ਦੇ ਮੋਟਰ ਫੰਕਸ਼ਨ ‘ਚ ਤੇਜ਼ੀ ਤੇ ਨਿਰੰਤਰ ਸੁਧਾਰ ਪ੍ਰਦਾਨ ਕਰ ਸਕਦਾ ਹੈ ਜਿਸ ਨਾਲ ਉਹ ਜ਼ਿਆਦਾ ਜੀਵਨ ਜੀ ਸਕਣਗੇ।
You may like
-
ਅਮਰੀਕੀ ਰਾਸ਼ਟਰਪਤੀ ਨੇ ਆਪਣੇ ਬੇਟੇ ਦੀ ਆਯਾਸ਼ੀ ਲਈ ਉਡਾਏ ਲੱਖਾਂ ਡਾਲਰ, ਲੈਪਟਾਪ ਤੋਂ ਹੋਇਆ ਖੁਲਾਸਾ
-
ਅਮਰੀਕਾ ਦੇ ਘਰ ਵਿੱਚ ਮਿਲੀ ਭਾਰਤੀ ਜੋੜੇ ਦੀ ਦੇਹ , 4 ਸਾਲ ਦੀ ਬੱਚੀ ਕੋਲ ਬੈਠੀ ਰਹੀ ਸੀ ਰੋਅ
-
ਖੰਨਾ ਨੇੜੇ ਪੈਂਦੇ ਪਿੰਡ ਚਕੋਹੀ ਦੇ ਨੌਜਵਾਨ ਦੀ ਅਮਰੀਕਾ ’ਚ ਗੋਲੀ ਮਾਰ ਕੇ ਹੱਤਿਆ
-
ਅਮਰੀਕਾ ‘ਚ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ 5 ਲੱਖ ਲੋਕਾਂ ਨੂੰ ਸ਼ਰਧਾਂਜਲੀ ਦੇਣਗੇ ਬਾਈਡੇਨ
-
ਰਿਹਾਨਾ ਨੇ ਟੌਪਲੈਸ ਬੌਡੀ ‘ਤੇ ਪਹਿਨਿਆ ਗਣੇਸ਼ ਜੀ ਦਾ ਪੈਂਡੇਂਟ, ਧਾਰਮਿਕ ਵਿਵਾਦ ਭਖਿਆ
-
2024 ਦੀਆਂ ਚੋਣਾਂ ਲੜਨ ‘ਤੇ ਵੀ ਟਰੰਪ ਦਾ ਅਕਾਊਂਟ ਰਹੇਗਾ ਬੰਦ,Twitter ਨੇ ਕੀਤਾ ਐਲਾਨ
ਤਾਜ਼ਾ


ਲੁਧਿਆਣੇ ’ਚ ਨੌਜਵਾਨ ਨੇ 13 ਸਾਲ ਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਲੁਧਿਆਣਾ : ਮਾਤਾ-ਪਿਤਾ ਦੇ ਕੰਮ ’ਤੇ ਜਾਣ ਤੋਂ ਬਾਅਦ ਵੇਹੜੇ ’ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ 13 ਸਾਲ ਦੀ...


ਕਣਕ ਦੀ ਪੱਕੀ ਫ਼ਸਲ ਦਾ ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਹੋਇਆ ਭਾਰੀ ਨੁਕਸਾਨ
ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਵਿਗੜਦੇ ਮੌਸਮ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਚਿੰਤਾਂ ਵਧਾ ਦਿੱਤੀਆਂ ਹਨ, ਹਾਲਾਤ ਇਹ ਹਨ...


ਜ਼ਰੂਰੀ ਮੁਰੰਮਤ ਕਾਰਨ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ
ਲੁਧਿਆਣਾ : ਬਿਜਲੀ ਬੋਰਡ ਦੇ ਪੀਆਰਓ ਗੋਪਾਲ ਸ਼ਰਮਾ ਦੀ ਜਾਣਕਾਰੀ ਅਨੁਸਾਰ 11ਕੇਵੀ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਡੇਅਰੀ ਕੰਪਲੈਕਸ, ਬਹਾਦੁਰਕੇ...


ਕੁੜੀਆਂ ਨੇ ਪੱਗ ਬੰਨ੍ਹ ਦਿਲਜੀਤ ਦੇ ਗਾਣੇ ਤੇ ਪਾਇਆ ਭੰਗੜਾ
ਕੁੜੀਆਂ ਨੇ ਰਲ ਕੇ ਇੱਕ ਅਨੋਖੇ ਤਰੀਕੇ ਨਾਲ ਸੱਭਿਆਚਾਰ ਨੂੰ ਦਰਸਾਇਆ ਹੈ ।ਇਹਨਾਂ ਕੁੜੀਆਂ ਨੇ ਦਿਲਜੀਤ ਦੇ ਵਿਸਾਖੀ ਗਾਣੇ ਤੇ...


ਕੁੜੀ ਨੂੰ ਟਾਈਪਿੰਗ ਨੌਕਰੀ ਦੇ ਬਹਾਨੇ ਫਸਾ ਕੇ ਠੱਗੇ ਪੈਸੇ, ਬਿਹਾਰ ਵਿੱਚ ਚਲਾ ਰਿਹਾ ਹੈ ਜਾਅਲੀ ਕੰਪਨੀ
ਜਲੰਧਰ ਦਾ ਇਕ ਕੁੜੀ ਘਰ ਚ ਟਾਈਪ ਕਰਕੇ ਪੈਸੇ ਕਮਾਉਣ ਦੇ ਲਾਲਚ ਚ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕੰਪਨੀ ਆਲ...


ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ ਬਹਾਲ : ਸਿਆਲਕਾ
ਲੁਧਿਆਣਾ : ਸ੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ...


ਡੀ.ਸੀ. ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼
ਕਿਹਾ! ਅਨਾਜ ਨੂੰ ਬਾਰਿਸ਼ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ, ਹੁਣ ਤੱਕ 2.5 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ...


ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਪਾ ਰਹੀਆਂ ਘੱਟਾ
ਲੁਧਿਆਣਾ : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਕੋਵਿਡ-19 ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ...


ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕੋਵਿਡ ਵਿਰੋਧੀ ਵੈਕਸੀਨ ਦਾ ਫਰੀ ਟੀਕਾਕਰਨ ਕੈਂਪ ਲਗਾਇਆ ਗਿਆ । ਲੋਕਾਂ ਨੂੰ...


ਜਾਣੋ ਕੋਰੋਨਾ ਮਰੀਜ਼ਾਂ ‘ਤੇ ਕਿਵੇਂ ਕੰਮ ਕਰਦਾ ਹੈ Ventilator
ਕੋਰੋਨਾ ਮਹਾਂਮਾਰੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਇਸ ਦੌਰਾਨ ਹਸਪਤਾਲ ਵਿੱਚ ਬਿਸਤਰੇ ਅਤੇ ਦਵਾਈਆਂ ਦੀ ਕਮੀ ਦਰਮਿਆਨ ਵੈਂਟੀਲੇਟਰਾਂ ਦੀ...


ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਕੋਵਿਡ -19 ਦਾ ਸਫਲ ਟੀਕਾਕਰਨ
ਲੁਧਿਆਣਾ : ਮਹਾਮਾਰੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੀ ਚਲਾਈ ਮੁਹਿੰਮ ਟੀਕਾਕਰਨ ਉਤਸਵ ਅਨੁਸਾਰ ਸਥਾਨਕ ਐਸ ਸੀ...


IG ਕੁੰਵਰ ਵਿਜੇ ਪ੍ਰਤਾਪ ਵਲੋਂਸਪੀਕਰ KP ਸਿੰਘ ਰਾਣਾ ਨਾਲ ਮੁਲਾਕਾਤ
ਮਿਲੀ ਜਾਣਕਾਰੀ ਅਨੁਸਾਰ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ...