ਪੰਜਾਬ ਨਿਊਜ਼

ਪੰਜਾਬ ‘ਚ ਮੌਸਮ ਵਿਭਾਗ ਵਲੋਂ ਇਸ ਦਿਨ ਲਈ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ

Published

on

ਲੁਧਿਆਣਾ : ਸਰਗਰਮ ਪੱਛਮੀ ਗੜਬੜੀ ਕਾਰਨ ਮੰਗਲਵਾਰ ਨੂੰ ਵੀ ਸੂਬੇ ’ਚ ਗਰਮੀ ਤੋਂ ਰਾਹਤ ਜਾਰੀ ਰਹੀ। ਸੋਮਵਾਰ ਰਾਤ ਠੰਡੀਆਂ ਹਵਾਵਾਂ ਨਾਲ ਹੋਈ ਬਾਰਿਸ਼ ਤੇ ਬੱਦਲਵਾਈ ਕਾਰਨ ਮੰਗਲਵਾਰ ਨੂੰ ਦਿਨ ਦਾ ਮੌਸਮ ਸੁਹਾਨਾ ਬਣਾਈ ਰੱਖਿਆ।

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 31 ਮਈ ਅਤੇ ਪਹਿਲੀ ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕੁੱਝ ਜ਼ਿਲ੍ਹਿਆਂ ’ਚ ਗਰਜ, ਚਮਕ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Facebook Comments

Trending

Copyright © 2020 Ludhiana Live Media - All Rights Reserved.