Connect with us

ਪੰਜਾਬੀ

ਯੂਥ ਅਕਾਲੀ ਦਲ ਦੇ ਪ੍ਰਧਾਨ ਗੋਸ਼ਾ ਵਲੋਂ ਅਸਤੀਫ਼ਾ, ਭਾਜਪਾ ਵਿਚ ਸ਼ਾਮਿਲ ਹੋਏ ਗੁਰਦੀਪ ਸਿੰਘ ਗੋਸ਼ਾ

Published

on

Youth Akali Dal president Gosha resigns, joins BJP Gurdeep Singh Gosha

ਲੁਧਿਆਣਾ :   ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਅੱਜ ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਕਾਰਨਾਂ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ, ਜਿਸ ਦਾ ਖ਼ੁਲਾਸਾ ਉਹ ਆਉਣ ਵਾਲੇ ਸਮੇਂ ਵਿਚ ਕਰਨਗੇ।

ਗੁਰਦੀਪ ਸਿੰਘ ਗੋਸ਼ਾ ਸਮੇਤ ਹੋਰਨਾਂ ਵੱਖ – ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਿਲ ਹੋਏ ਹਨ।

Facebook Comments

Trending