Connect with us

ਪੰਜਾਬੀ

ਯੂਥ ਅਕਾਲੀ ਦਲ ਦੇ ਪ੍ਰਧਾਨ ਗੋਸ਼ਾ ਵਲੋਂ ਅਸਤੀਫ਼ਾ

Published

on

Youth Akali Dal president Gosha resigns

ਲੁਧਿਆਣਾ : ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅੱਜ ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਕਾਰਨਾਂ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ, ਜਿਸ ਦਾ ਖ਼ੁਲਾਸਾ ਉਹ ਆਉਣ ਵਾਲੇ ਸਮੇਂ ਵਿਚ ਕਰਨਗੇ।

Facebook Comments

Trending